ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ*
ਚੰਡੀਗੜ੍ਹ 9 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸਿਟੀ ਫਗਵਾੜਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ ਨੂੰ ਸ਼ਿਕਾਇਤਕਰਤਾ ਦੇ ਮਾਪਿਆਂ…
