ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਜੱਥੇਬੰਦਕ ਢਾਂਚੇ ਦੇ ਅਹੁਦਿਆਂ ਵਿੱਚ ਤਬਦੀਲੀ
ਚੰਡੀਗੜ੍ਹ ,ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਸੂਬਾ ਪੱਧਰੀ ਜੱਥੇਬੰਦਕ ਢਾਂਚੇ ਲਈ ਵੱਡੇ ਅਹੁਦਿਆਂ ਵਿੱਚ ਤਬਦੀਲੀ ਕੀਤੀ ਗਈ ਹੈ। ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋ ਪਾਰਟੀ ਦੇ ਸੀਨੀਅਰ ਆਗੂਆਂ…
