ਪੰਜਾਬ ਭਰ ’ਚ ਕਿਸਾਨਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਟੋਲ ਪਲਾਜ਼ਾ ਫ੍ਰੀ, ਸਾਰੇ ਟੋਲਾਂ ’ਤੇ ਡਟੇ ਕਿਸਾਨ
ਕਿਸਾਨਾਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਅਤੇ ਟੋਲ ਕਰਮਚਾਰੀਆਂ ਵੱਲੋਂ ਪੰਜਾਬ ਦੇ ਸਮੂਹ ਟੋਲ ਪਲਾਜ਼ਾ ਤਕਰੀਬਨ ਤਕਰੀਬਨ ਟੋਲ ਮੁਕਤ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਿਧਾਨ ਸਭਾ…
