Business Khas

Latest news
बदहाल सड़क और बिजली की समस्या से परेशान*पार्षद पर फोन न उठाने का आरोप ਜਰਮਨੀ ਵਿੱਚ ਆਪਣੇ ਪਿਤਾ ਨੂੰ ਮਿਲਣ ਗਏ ਪੰਜਾਬੀ ਨੌਜਵਾਨ ਦੀ ਝੀਲ ਵਿੱਚ ਡੁੱਬਣ ਨਾਲ ਮੌਤ ਅਮਰਨਾਥ ਯਾਤਰਾ ਅੱਜ ਤੋਂ ਸ਼ੁਰੂ, ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਵਿਸ਼ੇਸ਼ ਪ੍ਰਬੰਧ Amarnath Yatra ਲਈ ਪਹਿਲਗਾਮ ਤੋਂ ਰਵਾਨਾ ਹੋਇਆ ਪਹਿਲਾ ਜਥਾ ਮਾਂ ਨੇ ਤਿੰਨ ਬੱਚਿਆਂ ਨੂੰ ਮਾਰ ਕੇ ਆਪ ਵੀ ਕੀਤੀ ਖੁਦਕੁਸ਼ੀ DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ ! ACB ਵੱਲੋਂ 16 ਟਿਕਾਣਿਆਂ 'ਤੇ ਛਾਪੇਮਾਰੀ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਸੀਨੀਅਰ ਭਾਜਪਾ ਆਗੂ ਸ੍ਰੀ ਮਨੋਰੰਜਨ ਕਾਲੀਆ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ... ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਬਾਲਾ ਜੀ ਦੀ ਚੌਂਕੀ 'ਚ ਟੇਕਿਆ ਮੱਥਾ

ਯੁੱਧ ਨਸ਼ਿਆਂ ਵਿਰੁੱਧ” ਵਿੱਚ ਅਹਿਮ ਯੋਗਦਾਨ ਪਾਉਣ ਲਈ ਪ੍ਰਸ਼ੰਸਾ ਪੱਤਰ ਵੰਡੇ ਗਏ

ਜਲੰਧਰ, ਪੁਲਿਸ ਲਾਈਨਜ਼, ਜਲੰਧਰ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਵਿੱਚ, ਕੁੱਲ 15 ਪੁਲਿਸ ਅਧਿਕਾਰੀਆਂ ਨੂੰ "ਯੁੱਧ ਨਸ਼ਿਆਂ ਵਿਰੁੱਧ" ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਪੁਲਿਸ ਕਮਿਸ਼ਨਰ, ਜਲੰਧਰ,…

Continue Readingਯੁੱਧ ਨਸ਼ਿਆਂ ਵਿਰੁੱਧ” ਵਿੱਚ ਅਹਿਮ ਯੋਗਦਾਨ ਪਾਉਣ ਲਈ ਪ੍ਰਸ਼ੰਸਾ ਪੱਤਰ ਵੰਡੇ ਗਏ

ਨੀਲੇ ਡਰੱਮ ਚੋਂ ਮਿਲੀ ਲਾਸ਼ ਦੀ ਗੁਥੀ ਸੁਲਝੀ, ਮਹਿਲਾ ਸਣੇ 6 ਮਲਜ਼ਮ ਕਾਬੂ

ਲੁਧਿਆਣਾ ਦੇ ਗਿਆਸਪੁਰਾ ਚੌਂਕ ਨੇੜੇ ਨੀਲੇ ਡਰੱਮ ਦੇ ਵਿੱਚ ਬਰਾਮਦ ਹੋਈ ਲਾਸ਼ ਦੇ ਮਾਮਲੇ ਨੂੰ ਪੁਲਿਸ ਨੇ 36 ਘੰਟੇ ਦੇ ਵਿੱਚ ਸੁਲਝਾ ਲਿਆ ਹੈ। ਮਾਮਲੇ ਦੇ ਵਿੱਚ 6 ਮੁਲਜ਼ਮਾਂ ਨੂੰ…

Continue Readingਨੀਲੇ ਡਰੱਮ ਚੋਂ ਮਿਲੀ ਲਾਸ਼ ਦੀ ਗੁਥੀ ਸੁਲਝੀ, ਮਹਿਲਾ ਸਣੇ 6 ਮਲਜ਼ਮ ਕਾਬੂ

ਮੌਜੂਦਾ ਆਪ ਵਿਧਾਇਕ ਦਾ ਦਿਹਾਂਤ! ਪੰਜਾਬ ਵਿਚ ਇਸ ਸੀਟ ‘ਤੇ ਹੋਵੇਗੀ ਇਕ ਹੋਰ ਜ਼ਿਮਨੀ ਚੋਣ

ਤਰਨ ਤਾਰਨ ਵਿਧਾਨਸਭਾ ਹਲਕੇ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ ਅਤੇ ਇਸੇ ਕਾਰਨ…

Continue Readingਮੌਜੂਦਾ ਆਪ ਵਿਧਾਇਕ ਦਾ ਦਿਹਾਂਤ! ਪੰਜਾਬ ਵਿਚ ਇਸ ਸੀਟ ‘ਤੇ ਹੋਵੇਗੀ ਇਕ ਹੋਰ ਜ਼ਿਮਨੀ ਚੋਣ

ਪਾਸਟਰ ਬਜਿੰਦਰ ਤੋਂ ਟੱਚ ਸਕ੍ਰਿਨ ਮੋਬਾਇਲ ਫ਼ੋਨ ਤੇ 2500 ਰੁਪਏ ਦੀ ਨਕਦੀ ਬਰਾਮਦ

ਮਾਨਸਾ ਜ਼ਿਲ੍ਹਾ ਜੇਲ੍ਹ ‘ਚ ਏਆਈਜੀ ਜੇਲ੍ਹ ਪੰਜਾਬ ਰਾਜੀਵ ਕੁਮਾਰ ਅਰੋੜਾ ਦੀ ਅਗੁਵਾਈ ‘ਚ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਇੱਕ ਵੱਡਾ ਖੁਲਾਸਾ ਹੋਇਆ। ਜ਼ੀਰਕਪੁਰ ‘ਚ ਜਬਰ-ਜਿਨਾਹ ਦੇ ਮਾਮਲੇ ‘ਚ ਉਮਰ…

Continue Readingਪਾਸਟਰ ਬਜਿੰਦਰ ਤੋਂ ਟੱਚ ਸਕ੍ਰਿਨ ਮੋਬਾਇਲ ਫ਼ੋਨ ਤੇ 2500 ਰੁਪਏ ਦੀ ਨਕਦੀ ਬਰਾਮਦ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 26 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 

ਜਲੰਧਰ,  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 26 ਜੂਨ ਨੂੰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਇਸ ਮੌਕੇ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਸਬੰਧੀ ਅੱਜ ਇਥੇ…

Continue Readingਜ਼ਿਲ੍ਹਾ ਪ੍ਰਸ਼ਾਸਨ ਵੱਲੋਂ 26 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 

ਜਲੰਧਰ ’ਚ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗੀ ‘ਈਜ਼ੀ ਪ੍ਰਾਪਰਟੀ ਰਜਿਸਟ੍ਰੇਸ਼ਨ’: ਮੋਹਿੰਦਰ ਭਗਤ

ਜਲੰਧਰ, ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਐਲਾਨ ਕੀਤਾ ਕਿ ਜਲੰਧਰ ਵਿਖੇ ਇਕ ਹਫ਼ਤੇ ਦੇ ਵਿੱਚ ‘ਈਜ਼ੀ ਪ੍ਰਾਪਰਟੀ ਰਜਿਸਟ੍ਰੇਸ਼ਨ’ ਦਾ ਕੰਮ ਸ਼ੁਰੂ ਹੋ…

Continue Readingਜਲੰਧਰ ’ਚ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗੀ ‘ਈਜ਼ੀ ਪ੍ਰਾਪਰਟੀ ਰਜਿਸਟ੍ਰੇਸ਼ਨ’: ਮੋਹਿੰਦਰ ਭਗਤ

ਡਿਪਟੀ ਕਮਿਸ਼ਨਰ ਵਲੋਂ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਬਲੈਕ ਸਪਾਟਸ ਦੀ ਪਹਿਚਾਣ ਕਰਨ ਦੀ ਹਦਾਇਤ

ਜਲੰਧਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਭਰ ਵਿੱਚ ਬਲੈਕ ਸਪਾਟ, ਜਿਥੇ ਅਕਸਰ ਸੜਕੀ ਦੁਰਘਟਨਾਵਾਂ ਹੁੰਦੀਆਂ ਹਨ, ਦੀ ਪਹਿਚਾਣ ਕਰਕੇ ਵਿਸਥਾਰਿਤ ਸੂਚੀ ਤਿਆਰੀ…

Continue Readingਡਿਪਟੀ ਕਮਿਸ਼ਨਰ ਵਲੋਂ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਬਲੈਕ ਸਪਾਟਸ ਦੀ ਪਹਿਚਾਣ ਕਰਨ ਦੀ ਹਦਾਇਤ

ਪੀ.ਐਸ.ਪੀ.ਸੀ.ਐਲ ਨੂੰ ਸ਼ਹਿਰ ’ਚ ਲਟਕਦੀਆਂ ਤੇ ਗੈਰ ਵਰਤੋਂ ਯੋਗ ਤਾਰਾਂ ਤੁਰੰਤ ਹਟਾਉਣ ਦੇ ਨਿਰਦੇਸ਼

ਜਲੰਧਰ, ਲੋਕਾਂ ਦੀ ਸੁਰੱਖਿਆ ਅਤੇ ਸ਼ਹਿਰ ਦੀ ਦਿੱਖ ਸੰਵਾਰਨ ਦੀ ਦਿਸ਼ਾ ਵਿੱਚ ਮਹੱਤਵਪੂਰਣ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਟੈਲੀਕਾਮ ਅਤੇ ਇੰਟਰਨੈੱਟ ਦੀ ਸਹੂਲਤ ਮੁਹੱਈਆ ਕਰਵਾਉਣ ਵਾਲਿਆਂ ਸਮੇਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਪੂਰੇ ਸ਼ਹਿਰ ਵਿੱਚ ਲਟਕਦੀਆਂ, ਗੈਰ-ਵਰਤੋਂ ਯੋਗ ਅਤੇ ਖ਼ਰਾਬ ਤਾਰਾਂ ਤੁਰੰਤ ਹਟਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇਸ ਦੀ ਸ਼ੁਰੂਆਤ ਪਵਿੱਤਰ ਚਿੰਤਪੁਰਨੀ ਮੰਦਿਰ ਪੁਰਾਣਾ, ਰੇਲਵੇ ਰੋਡ ਤੋਂ ਪਾਇਲਟ ਪ੍ਰਾਜੈਕਟ ਦੇ ਤੌਰ ’ਤੇ ਕੀਤੀ ਜਾਵੇ ਅਤੇ ਇਸ ਪ੍ਰਾਜੈਕਟ ਦੀ ਸਫ਼ਲਤਾ ਤੋਂ ਬਾਅਦ ਇਸ ਨੂੰ ਪੂਰੇ ਸ਼ਹਿਰ ਵਿੱਚ ਅਪਣਾਇਆ ਜਾਵੇ।

ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਨਿਰੀਖਣ ਦੇ ਆਧਾਰ ’ਤੇ ਡਾ. ਅਗਰਵਾਲ ਕਿਹਾ ਕਿ ਮੰਦਿਰ ਦੇ ਸਾਹਮਣੇ ਅਤੇ ਆਲੇ-ਦੁਆਲੇ ਵੱਡੀ ਗਿਣਤੀ ਤਾਰਾਂ ਉਲਝੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਢਿੱਲੀਆਂ ਅਤੇ ਲਟਕਦੀਆਂ ਤਾਰਾਂ ਖਾਸ ਕਰਕੇ ਬਰਸਾਤ ਅਤੇ ਹਨੇਰੀ-ਤੂਫ਼ਾਨ ਦੇ ਸਮੇਂ ਖ਼ਤਰਾ ਪੈਦਾ ਕਰਦੀਆਂ ਹਨ। ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਅਜਿਹੀਆਂ ਲਟਕਦੀਆਂ ਤਾਰਾਂ ਖਾਸ ਕਰ ਬੱਚਿਆਂ ਅਤੇ ਬਜ਼ੁਰਗਾਂ ਲਈ ਬਹੁਤ ਖਤਰਨਾਕ ਹੋ ਸਕਦੀਆਂ ਹਨ। (more…)

Continue Readingਪੀ.ਐਸ.ਪੀ.ਸੀ.ਐਲ ਨੂੰ ਸ਼ਹਿਰ ’ਚ ਲਟਕਦੀਆਂ ਤੇ ਗੈਰ ਵਰਤੋਂ ਯੋਗ ਤਾਰਾਂ ਤੁਰੰਤ ਹਟਾਉਣ ਦੇ ਨਿਰਦੇਸ਼

ਜਲੰਧਰ ਦੇ ਫਿਲੌਰ-ਨਵਾਂਸ਼ਹਿਰ ਰੋਡ ‘ਤੇ ਸਵਾਰੀਆਂ ਨਾਲ ਭਰੇ ਆਟੋ ਦੀ ਕਾਰ ਨਾਲ ਟੱਕਰ

ਜਲੰਧਰ ਦੇ ਫਿਲੌਰ-ਨਵਾਂਸ਼ਹਿਰ ਰੋਡ ‘ਤੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਬੱਚੀ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਲੌਰ ਦੇ ਰਸੂਲਪੁਰ ਪਿੰਡ ਨੇੜੇ ਇੱਕ ਆਟੋ ਅਤੇ…

Continue Readingਜਲੰਧਰ ਦੇ ਫਿਲੌਰ-ਨਵਾਂਸ਼ਹਿਰ ਰੋਡ ‘ਤੇ ਸਵਾਰੀਆਂ ਨਾਲ ਭਰੇ ਆਟੋ ਦੀ ਕਾਰ ਨਾਲ ਟੱਕਰ

ਪੰਜਾਬ ਵਿਚ ਭਾਰੀ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਖਾਸ ਚਿਤਾਵਨੀ

ਪੰਜਾਬ ਵਿਚ ਮੌਨਸੂਨ ਦੀ ਆਮਦ ਹੋ ਗਈ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ 26 ਜੂਨ ਲਈ ਔਰੇਂਜ ਅਲਰਟ ਜਾਰੀ ਕਰ ਦਿੱਤਾ ਹੈ ਜਦਕਿ 25, 27, 28 ਤੇ 29 ਜੂਨ ਲਈ…

Continue Readingਪੰਜਾਬ ਵਿਚ ਭਾਰੀ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਖਾਸ ਚਿਤਾਵਨੀ