ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਸੀਨੀਅਰ ਭਾਜਪਾ ਆਗੂ ਸ੍ਰੀ ਮਨੋਰੰਜਨ ਕਾਲੀਆ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ
ਜਲੰਧਰ, 2 ਜੁਲਾਈ: ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਸੀਨੀਅਰ ਭਾਜਪਾ ਆਗੂ, ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਿਨੇਟ ਮੰਤਰੀ ਸ੍ਰੀ ਮਨੋਰੰਜਨ ਕਾਲੀਆ ਦੇ ਗ੍ਰਹਿ ਵਿਖੇ ਪਹੁੰਚ…
