ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਕਾਰਗਰ ਸਾਬਤ ਹੋ ਰਹੀ ਹੈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ : ਮੋਹਿੰਦਰ ਭਗਤ
ਜਲੰਧਰ, ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ…
