ਪੰਜਾਬ ਵਿਚ ਭਾਰੀ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਖਾਸ ਚਿਤਾਵਨੀ
ਪੰਜਾਬ ਵਿਚ ਮੌਨਸੂਨ ਦੀ ਆਮਦ ਹੋ ਗਈ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ 26 ਜੂਨ ਲਈ ਔਰੇਂਜ ਅਲਰਟ ਜਾਰੀ ਕਰ ਦਿੱਤਾ ਹੈ ਜਦਕਿ 25, 27, 28 ਤੇ 29 ਜੂਨ ਲਈ…
ਪੰਜਾਬ ਵਿਚ ਮੌਨਸੂਨ ਦੀ ਆਮਦ ਹੋ ਗਈ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ 26 ਜੂਨ ਲਈ ਔਰੇਂਜ ਅਲਰਟ ਜਾਰੀ ਕਰ ਦਿੱਤਾ ਹੈ ਜਦਕਿ 25, 27, 28 ਤੇ 29 ਜੂਨ ਲਈ…
ਜਲੰਧਰ, (ਸੰਜੇ ਸ਼ਰਮਾ)-ਲਾਲੀ ਇੰਫੋਸਿਸ ਆਈ.ਟੀ. ਅਤੇ ਮੈਨੇਜਮੈਂਟ ਵਿੱਦਿਅਕ ਖੇਤਰ ਵਿਚ 1997 ਤੋਂ ਆਪਣੀਆਂ ਸੇਵਾਵਾਂ ਦੇ ਰਿਹਾ ਹੈ। ਇਹ ਸੰਸਥਾ ਕੰਪਿਊਟਰ ਪ੍ਰੋਗਰਾਮਿੰਗ, ਹਾਰਡਵੇਅਰ, ਨੈਟਵਰਕਿੰਗ, ਸਟੱਡੀ ਅਬਰੋਡ ਅਤੇ ਯੂ.ਜੀ.ਸੀ. ਮਾਨਿਅਤਾ ਪ੍ਰਾਪਤ ਡਿਗਰੀ…
ਲੁਧਿਆਣਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਹੋਈ ਹੈ। ਉਨ੍ਹਾਂ ਨੇ ਆਪਣੇ ਵਿਰੋਧੀਆਂ ਨੂੰ ਹਰਾ ਦਿੱਤਾ ਹੈ। ਉਨ੍ਹਾਂ ਨੇ ਮੁਕਾਬਲੇ ਵਿੱਚ ਖੜੇ ਕਾਂਗਰਸ ਪਾਰਟੀ…
ਜਲੰਧਰ, ਜਲੰਧਰ ਟੁ ਡੀਲਰ ਐਸੋਸੀਏਸ਼ਨ ਦੇ ਮੈਂਬਰਾਂ ਦੀਆਂ ਸਿਹਤ ਪਰਚੇਸ ਦੀਆਂ ਸਾਰੀਆਂ ਦੁਕਾਨਾਂ ਗਰਮੀਆਂ ਦੀਆਂ ਛੁੱਟੀਆਂ ਕਰਕੇ 26 ਜੂਨ ਤੋਂ 29 ਜੂਨ ਤੱਕ ਬੰਦ ਰਹਿਣਗੀਆਂ ਤੇ 30 ਜੂਨ ਤੋਂ ਦੁਕਾਨਾਂ…
ਪੰਜਾਬ, ਹਰਿਆਣਾ, ਚੰਡੀਗੜ੍ਹ, ਯੂਪੀ, ਬਿਹਾਰ, ਰਾਜਸਥਾਨ ਸਮੇਤ ਤਕਰੀਬਨ ਸਾਰੇ ਸੂਬਿਆਂ ਵਿਚ ਗਰਮੀਆਂ ਦੀਆਂ ਛੁੱਟੀਆਂ ਖਤਮ ਹੋ ਰਹੀਆਂ ਹਨ। ਅਗਲੇ ਹਫਤੇ ਸਾਰੇ ਸਕੂਲ ਖੁੱਲ੍ਹ ਰਹੇ ਹਨ, ਹਾਲਾਂਕਿ ਉੱਤਰੀ ਭਾਰਤ ਵਿਚ ਪੈ…
ਅਜ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਤੇ ਪੰਜਾਬ ਗ੍ਰਾਮੀਣ ਬੈਂਕ ਵਲੋ ਮਨਾਏ ਗਏ ਯੋਗਾ ਦਿਵਸ ਦੇ ਮੌਕੇ ਤੇ ਸ਼ਿਰਕਤ ਕੀਤੀ । ਬੈਂਕ ਦੇ ਸਾਰੇ ਸਟਾਫ ਨਾਲ ਯੋਗਾ ਕਰਨ ਦਾ ਮੌਕਾ…
ਜਲੰਧਰ,ਜਲ ਸ਼ਕਤੀ ਅਭਿਆਨ ਦੀ ਦੋ ਮੈਂਬਰੀ ਟੀਮ ਵੱਲੋਂ ਜ਼ਿਲ੍ਹੇ ਦਾ ਦੌਰਾ ਕਰਕੇ ਪਾਣੀ ਦੀ ਸੰਭਾਲ ਸਬੰਧੀ ਪ੍ਰਾਜੈਕਟਾਂ ਅਤੇ ਹੋਰ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ।
ਆਪਣੇ ਦੌਰੇ ਦੌਰਾਨ ਕੇਂਦਰੀ ਟੀਮ, ਜਿਸ ਵਿੱਚ ਵਿੱਤੀ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਤੇ ਜਲ ਸ਼ਕਤੀ ਅਭਿਆਨ ਲਈ ਕੇਂਦਰੀ ਨੋਡਲ ਅਫ਼ਸਰ ਵਿਵੇਕ ਗੁਪਤਾ ਅਤੇ ਕੇਂਦਰੀ ਜਲ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਤੇ ਤਕਨੀਕੀ ਅਫ਼ਸਰ ਸੰਜੀਵ ਕੁਮਾਰ ਸ਼ਾਮਲ ਸਨ, ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਦਾ ਦੌਰਾ ਕਰਕੇ ਪਾਣੀ ਦੀ ਸੰਭਾਲ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕੀਤੀ।
ਕੇਂਦਰੀ ਟੀਮ ਨੇ ਬਿਆਸ ਪਿੰਡ ਵਿਖੇ ਨਹਿਰ ਨਾਲ ਪਿੰਡ ਦੇ ਛੱਪੜ ਦੀ ਲਿੰਕਿੰਗ, ਸ਼ਕਰਪੁਰ ਤੇ ਕਡਿਆਣਾ ਵਿਖੇ ਚੈੱਕ ਡੈਮ, ਪਿੰਡ ਅਲਾਵਲਪੁਰ ਦੇ ਕਮਿਊਨਿਟੀ ਸੈਂਟਰ ਵਿਖੇ ਰੇਨ ਵਾਟਰ ਹਾਰਵੈਸਟਿੰਗ ਸਿਸਟਮ, ਸਿਕੰਦਰਪੁਰ ਤੇ ਜੰਡੂ ਸਿੰਘਾ ਵਿਖੇ ਥਾਪਰ ਮਾਡਲ ਤਲਾਬ, ਸੁਰਾਨੁੱਸੀ ਵਿਖੇ ਜੰਗਲਾਤ ਵਿਭਾਗ ਦੀ ਨਰਸਰੀ, ਪਿੰਡ ਉਦੇਸੀਆਂ ਵਿਖੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਪਾਣੀ ਨਾਲ ਸਿੰਜਾਈ ਸਬੰਧੀ ਪ੍ਰਾਜੈਕਟ, ਪਿੰਡ ਨੰਗਲ ਜੀਵਨ ਵਿਖੇ ਕੈਨਾਲ ਰੀਚਾਰਜ ਸਕੀਮ, ਪਿੰਡ ਨੂਹਮਹਿਲ ਵਿਖੇ ਤੁਪਕਾ ਸਿੰਚਾਈ ਪ੍ਰਣਾਲੀ ਸਮੇਤ ਪਾਣੀ ਦੀ ਸੁਚੱਜੀ ਵਰਤੋਂ ਸਬੰਧੀ ਹੋਰ ਪ੍ਰਾਜੈਕਟਾਂ ਨੂੰ ਗਹੁ ਨਾਲ ਵਾਚਿਆ। (more…)
ਜਲੰਧਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਨਿਰਭਉ ਸਿੰਘ ਗਿੱਲ ਅਤੇ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਰਾਹੁਲ ਕੁਮਾਰ ਦੀ ਯੋਗ ਰਹਿਨੁਮਾਈ…
ਜਲੰਧਰ, ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅੰਤਰਰਾਸ਼ਟਰੀ ਗਤਕਾ ਦਿਵਸ ਤੇ ਜਲੰਧਰ ਦੀ ਸਿਰਮੋਰ ਸੰਸਥਾ" ਸਿੱਖ ਤਾਲਮੇਲ ਕਮੇਟੀ" ਵੱਲੋਂ ਆਪਣੇ ਮੁੱਖ ਦਫਤਰ, ਪੁੱਲੀ ਅਲੀ ਮੁਹੱਲਾ ਵਿਖੇ ਸਰਦਾਰ ਪਾਰਸ ਸਿੰਘ…
ਜਲੰਧਰ ਦੇ ਜੰਡਿਆਲਾ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਕਿਸਾਨ ਆਗੂ ਜਥੇਦਾਰ ਕਸ਼ਮੀਰ ਸਿੰਘ ਦੀ ਮੌਤ ਹੋ ਗਈ। ਇਹ ਹਾਦਸਾ ਸ਼ੁੱਕਰਵਾਰ ਸਵੇਰੇ ਜੰਡਿਆਲਾ ਦੇ ਪਿੰਡ ਭਾਰਦਵਾਜੀਆਂ ਨੇੜੇ ਵਾਪਰਿਆ। ਇਸ ਦੇ…