ਗੁਰਦੁਆਰਿਆਂ ਵਿੱਚ ਹਵਾਈ ਜਹਾਜ਼ ਵਰਗੇ ਖਿਡੌਣੇ ਚੜ੍ਹਾਉਣ ਦੀ ਪ੍ਰਥਾ ਨੂੰ ਰੋਕਣ ਲਈ ਸੇਵਾਦਾਰਾਂ ਨੂੰ ਦਿੱਤੀਆਂ ਹਦਾਇਤਾਂ
ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਹਦਾਇਤਾਂ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਦੇਸ਼ ਜਾਣ ਲਈ ਗੁਰਦੁਆਰਿਆਂ ‘ਚ ਖਿਡੌਣੇ ਚੜ੍ਹਾਉਣ ਦੀ ਪ੍ਰਥਾ ‘ਤੇ ਰੋਕ ਲਗਾਏਗੀ। ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਿਆਂ ਵਿੱਚ…
