Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ

ਸ਼ਿਵਰਾਤਰੀ ਮੌਕੇ ਸਰਦਾਰ ਕਮਲਜੀਤ ਸਿੰਘ ਭਾਟੀਆ ਨੇ ਵੱਖ-ਵੱਖ ਮੰਦਰਾਂ ਵਿੱਚ ਭਰੀ ਹਾਜਰੀ

ਜਲੰਧਰ, (ਸੰਜੇ ਸ਼ਰਮਾ)- ਸਾਬਕਾ ਸੀਨੀਅਰ ਡਿਪਟੀ ਮੇਅਰ ਆਮ ਆਦਮੀ ਪਾਰਟੀ ਦੇ ਆਗੂ ਉਪ ਚੇਅਰਮੈਨ ਪੰਜਾਬ ਖਾਦੀ ਬੋਰਡ ਸਰਦਾਰ ਕਮਲਜੀਤ ਸਿੰਘ ਭਾਟੀਆ ਨੇ ਅੱਜ ਸ਼ਿਵਰਾਤਰੀ ਦੇ ਪਾਵਨ ਪਵਿੱਤਰ ਉਤਸਵ ਦੇ ਮੌਕੇ…

Continue Readingਸ਼ਿਵਰਾਤਰੀ ਮੌਕੇ ਸਰਦਾਰ ਕਮਲਜੀਤ ਸਿੰਘ ਭਾਟੀਆ ਨੇ ਵੱਖ-ਵੱਖ ਮੰਦਰਾਂ ਵਿੱਚ ਭਰੀ ਹਾਜਰੀ

ਲਾਲੀ ਇੰਫੋਸਿਸ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਕਰਵਾਈ “ਸ਼੍ਰੀ ਹਰਿਮੰਦਿਰ ਸਾਹਿਬ ਜੀ” ਦੀ ਵਿੱਦਿਅਕ ਯਾਤਰਾ

ਜਲੰਧਰ, (ਸੰਜੇ ਸ਼ਰਮਾ)-ਲਾਲੀ ਇੰਫੋਸਿਸ ਆਈ.ਟੀ. ਅਤੇ ਮੈਨੇਜਮੈਂਟ ਵਿੱਦਿਅਕ ਖੇਤਰ ਵਿਚ 1997 ਤੋਂ ਆਪਣੀਆਂ ਸੇਵਾਵਾਂ ਮੈਨਜਮੈਂਟ" ਖੇਤਰ ਵਿਚ ਭਾਰਤ ਚੋਂ ਦੋ ਵਾਰ ਅਵਲ ਆ ਚੁਕੀ ਹੈ ।ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ…

Continue Readingਲਾਲੀ ਇੰਫੋਸਿਸ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਕਰਵਾਈ “ਸ਼੍ਰੀ ਹਰਿਮੰਦਿਰ ਸਾਹਿਬ ਜੀ” ਦੀ ਵਿੱਦਿਅਕ ਯਾਤਰਾ

CM ਭਗਵੰਤ ਮਾਨ ਨੇ ਆਪਣੀ ਪਤਨੀ ਸਮੇਤ ਮੋਹਾਲੀ ਦੇ ਸ਼ਿਵ ਮੰਦਰ ਮੱਥਾ ਟੇਕਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਮੋਹਾਲੀ ਦੇ ਸ਼ਿਵ ਮੰਦਿਰ ਵਿੱਚ ਮੱਥਾ ਟੇਕਿਆ। ਮੁੱਖ ਮੰਤਰੀ ਨੇ ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ…

Continue ReadingCM ਭਗਵੰਤ ਮਾਨ ਨੇ ਆਪਣੀ ਪਤਨੀ ਸਮੇਤ ਮੋਹਾਲੀ ਦੇ ਸ਼ਿਵ ਮੰਦਰ ਮੱਥਾ ਟੇਕਿਆ

ਕੱਲ੍ਹ ਸ. ਸੁਖਦੇਵ ਸਿੰਘ ਢੀਂਡਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਚੁੱਕੀਆਂ ਸਹੁੰਆਂ

ਜਲੰਧਰ,(ਸੰਜੇ ਸ਼ਰਮਾ)-ਕੱਲ੍ਹ ਸ. ਸੁਖਦੇਵ ਸਿੰਘ ਢੀਂਡਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਚੁੱਕੀਆਂ ਸਹੁੰਆਂ ਤੋੜਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਿੱਤ ਵੇਚਕੇ ਪੁੱਤ ਮੋਹ ਵਿੱਚ ਗੋਡੇ ਟੇਕ ਕੇ ਗ਼ੈਰ ਸਿਧਾਂਤਕ…

Continue Readingਕੱਲ੍ਹ ਸ. ਸੁਖਦੇਵ ਸਿੰਘ ਢੀਂਡਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਚੁੱਕੀਆਂ ਸਹੁੰਆਂ

ਕੇਂਦਰੀ ਵਿਦਿਆਲਿਆ ਵਿੱਚ ਦਾਖਲਾ ਕਦੋਂ ਸ਼ੁਰੂ ਹੋਵੇਗਾ

ਜ਼ਿਆਦਾਤਰ ਮਾਪੇ ਆਪਣੇ ਬੱਚਿਆਂ ਨੂੰ ਕੇਂਦਰੀ ਵਿਦਿਆਲਿਆ ਵਿੱਚ ਦਾਖਲ ਕਰਵਾਉਣਾ ਚਾਹੁੰਦੇ ਹਨ। ਕੇਂਦਰੀ ਵਿਦਿਆਲਿਆ ਵਿੱਚ ਪਹਿਲੀ ਜਮਾਤ ਤੋਂ 12ਵੀਂ ਜਮਾਤ ਤੱਕ ਸਿੱਖਿਆ ਦਿੱਤੀ ਜਾਂਦੀ ਹੈ, ਪਰ ਦਾਖ਼ਲੇ ਪਹਿਲੀ ਜਮਾਤ ਤੋਂ…

Continue Readingਕੇਂਦਰੀ ਵਿਦਿਆਲਿਆ ਵਿੱਚ ਦਾਖਲਾ ਕਦੋਂ ਸ਼ੁਰੂ ਹੋਵੇਗਾ

ਪੰਥ ਤੇ ਪੰਜਾਬ ਨੂੰ ਮਜ਼ਬੂਤ ਕਰਨ ਲਈ ਏਕਾ ਜ਼ਰੂਰੀ: ਸੁਖਦੇਵ ਸਿੰਘ ਢੀਂਡਸਾ

ਚੰਡੀਗੜ੍ਹ, (ਸੰਜੇ ਸ਼ਰਮਾ)-ਇਕ ਇਤਿਹਾਸਕ ਘਟਨਾਕ੍ਰਮ ਵਿਚ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ…

Continue Readingਪੰਥ ਤੇ ਪੰਜਾਬ ਨੂੰ ਮਜ਼ਬੂਤ ਕਰਨ ਲਈ ਏਕਾ ਜ਼ਰੂਰੀ: ਸੁਖਦੇਵ ਸਿੰਘ ਢੀਂਡਸਾ

੍ਨਐਚ.ਐਮ.ਵੀ. ਦੀਆਂ ਗਣਿਤ ਦੀਆਂ ਵਿਦਿਆਰਥਣਾਂ ਲਈ ਐਜੂਕੇਸ਼ਨਲ ਟਿ੍ਰਪ ਦਾ ਆਯੋਜਨ

ਜਲੰਧਰ, (ਸੰਜੇ ਸ਼ਰਮਾ)-ਹੰਸਰਾਜ ਮਹਿਲਾ ਮਹਾਵਿਦਿਆਲਾ ਪੀਜੀ ਵਿਭਾਗ ਗਣਿਤ ਵੱਲੋਂ ਡੀਬੀਟੀ ਸਟਾਰ ਸਕੀਮ ਅਧੀਨ ਵਿਦਿਆਰਥਣਾਂ ਲਈ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਅਤੇ ਸੁਲਤਾਨਪੁਰ ਲੋਧੀ ਗੁਰੂਦੁਆਰਾ ਸਾਹਿਬ ਵਿਖੇ ਐਜੂਕੇਸ਼ਨਲ ਟਿ੍ਰਪ ਦਾ ਆਯੋਜਨ ਕੀਤਾ…

Continue Reading੍ਨਐਚ.ਐਮ.ਵੀ. ਦੀਆਂ ਗਣਿਤ ਦੀਆਂ ਵਿਦਿਆਰਥਣਾਂ ਲਈ ਐਜੂਕੇਸ਼ਨਲ ਟਿ੍ਰਪ ਦਾ ਆਯੋਜਨ

ਸਫਲਤਾ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਨ ਲਈ ਇੱਕ ਪਲੇਟਫਾਰਮਪ੍ਰਦਾਨ ਕਰਨਾ: ਪਿ੍ੰਸੀਪਲ ਪ੍ਰੋ. ਅਤਿਮਾ ਸ਼ਰਮਾ

ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇਸ ਆਯੋਜਨਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਇਸ ਸ਼ਾਨਦਾਰ ਸੰਸਥਾ ਦੇ ਸਾਰੇ ਸਾਬਕਾ ਵਿਦਿਆਰਥੀਆਂ ਨੂੰ…

Continue Readingਸਫਲਤਾ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਨ ਲਈ ਇੱਕ ਪਲੇਟਫਾਰਮਪ੍ਰਦਾਨ ਕਰਨਾ: ਪਿ੍ੰਸੀਪਲ ਪ੍ਰੋ. ਅਤਿਮਾ ਸ਼ਰਮਾ

ਮਹਿਲਾਵਾਂ ਲਈ ਵੱਡਾ ਐਲਾਨ, ਬੱਸ ਦੇ ਝੂਟੇ ਰਹਿਣਗੇ ਫ੍ਰੀ!

ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਰੁਪਏ ਹੈ। ਪੰਜਾਬ ਵਿੱਚ ਪਹਿਲੀ ਵਾਰ ਬਜਟ 2 ਲੱਖ ਕਰੋੜ ਰੁਪਏ ਤੋਂ ਵੱਧ ਗਿਆ ਹੈ। ਬਜਟ ਭਾਸ਼ਣ ਦੀ ਸ਼ੁਰੂਆਤ…

Continue Readingਮਹਿਲਾਵਾਂ ਲਈ ਵੱਡਾ ਐਲਾਨ, ਬੱਸ ਦੇ ਝੂਟੇ ਰਹਿਣਗੇ ਫ੍ਰੀ!

ਪੰਜਾਬ ਵਿਚ ਵੀ ਮਹਿਲਾਵਾਂ ਨੂੰ ਮਿਲੇਗਾ 1000 ਰੁਪਏ!

ਇਸ ਵਾਰ ਸਿਹਤ ਅਤੇ ਸਿੱਖਿਆ ਤੋਂ ਬਾਅਦ ਬਜਟ ‘ਚ ਖੇਡਾਂ ‘ਤੇ ਫੋਕਸ ਹੋਵੇਗਾ, ਹਾਲਾਂਕਿ ਇਸ ਵਾਰ ਸਭ ਦੀਆਂ ਨਜ਼ਰਾਂ ਮਹਿਲਾਵਾਂ ਨੂੰ 1000 ਰੁਪਏ ਦੇ ਐਲਾਨ ਉਤੇ ਹਨ।ਚਰਚਾ ਹੈ ਕਿ ਆਪਣੇ…

Continue Readingਪੰਜਾਬ ਵਿਚ ਵੀ ਮਹਿਲਾਵਾਂ ਨੂੰ ਮਿਲੇਗਾ 1000 ਰੁਪਏ!