ਕਿਸਾਨ ਖੇਤੀ ਮਸ਼ੀਨਾਂ ’ਤੇ ਸਬਸਿਡੀ ਪ੍ਰਾਪਤ ਕਰਨ ਲਈ 20 ਜੁਲਾਈ ਤੱਕ ਕਰ ਸਕਦੇ ਨੇ ਆਨਲਾਈਨ ਅਪਲਾਈ : ਮੁੱਖ ਖੇਤੀਬਾੜੀ ਅਫ਼ਸਰ
ਜਲੰਧਰ, (ਸੰਜੇ ਸ਼ਰਮਾ)- ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਕਰਾਪ ਰੈਜ਼ੀਡਿਊ ਸਕੀਮ ਤਹਿਤ ਖੇਤੀ ਮਸ਼ੀਨਾਂ ’ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਵਿਭਾਗ ਦੇ ਪੋਰਟਲ ’ਤੇ ਆਨਲਾਈਨ ਅਰਜ਼ੀਆਂ ਦੀ ਮੰਗ…
