7 ਮਈ ਨੂੰ ਜਲੰਧਰ ਵਿਖੇ ਵੀ ਸਰਕਾਰ ਵਿਰੁੱਧ ਕੀਤਾ ਜਾਵੇਗਾ ਰੋਡ ਸ਼ੋਅ
ਨਕੋਦਰ/ਨੂਰਮਹਿਲ, (ਬਿਜ਼ਨਸ ਖ਼ਾਸ)-ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਦੀਆਂ ਮੰਗਾਂ ਨੂੰ ਮੁਕੰਮਲ ਤੌਰ ‘ਤੇ ਅੱਖੋਂ ਪਰੋਖੇ ਕਰਨ ਖਿਲਾਫ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ…
