ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਦਾ ਸੱਦਾ
ਜਲੰਧਰ, (ਸੰਜੇ ਸ਼ਰਮਾ)-ਨੌਜਵਾਨ ਵੋਟਰਾਂ ਵਿੱਚ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਪ੍ਰਸ਼ਾਸਨ ਵੱਲੋਂ 'ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ' (ਸਵੀਪ) ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਜਾਗਰੂਕਤਾ ਮੁਹਿੰਮ ਵਿੱਢੀ ਗਈ…
