ਬਿਜਲੀ ਹੋਈ ਮਹਿੰਗੀ, 1 ਅਪ੍ਰੈਲ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਉਦਯੋਗਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪਾਵਰਕੌਮ ਨੇ ਬਿਜਲੀ ਦਰਾਂ ਵਿੱਚ 50 ਪੈਸੇ ਪ੍ਰਤੀ ਯੂਨਿਟ ਵਾਧਾ ਕੀਤਾ ਹੈ। ਇਸ ਤੋਂ ਬਾਅਦ ਹੁਣ ਉਦਯੋਗਾਂ…
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਉਦਯੋਗਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪਾਵਰਕੌਮ ਨੇ ਬਿਜਲੀ ਦਰਾਂ ਵਿੱਚ 50 ਪੈਸੇ ਪ੍ਰਤੀ ਯੂਨਿਟ ਵਾਧਾ ਕੀਤਾ ਹੈ। ਇਸ ਤੋਂ ਬਾਅਦ ਹੁਣ ਉਦਯੋਗਾਂ…
ਸਾਈਬਰ ਸੈੱਲ ਨੇ ਕਈ ਦਿਨਾਂ ਤੋਂ ਫਰਾਰ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਵੱਲੋਂ ਜਾਰੀ ਵੀਡੀਓਜ਼ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਚ…
ਪੰਜਾਬ ਸਰਕਾਰ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ 'ਤੇ ਲਗਾਤਾਰ ਸ਼ਿਕੰਜਾ ਕੱਸ ਰਹੀ ਹੈ। ਦੂਜੇ ਪਾਸੇ ਵਿਦੇਸ਼ਾਂ ਵਿੱਚ ਖਾਲਿਸਤਾਨ ਦੇ ਸਮਰਥਕ ਭਾਰਤ ਖਿਲਾਫ਼ ਕਈ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੇ ਹਨ। ਇਸ ਦੇ…
ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਅੰਤਰਗਤ ਕੇ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਨਾਰੀ ਸਿੱਖਿਆ ਅਤੇ ਸਸ਼ਕਤੀਕਰਨ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਅਤੇ ਸਨਮਾਨਜਨਕ ਨਾਮ ਹੈ।…
ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੇਕਸੂਰ ਸਿੱਖਾਂ ਦੀ ਰਿਹਾਈ ਲਈ ਦਿਤੇ ਅਲਟੀਮੇਟਮ ਤੇ ਭਗਵੰਤ ਮਾਨ ਵੱਲੋਂ ਕਿੰਤੂ-ਪ੍ਰੰਤੂ ਕੀਤਾ ਗਿਆ ਹੈ। ਅਤੇ ਜਥੇਦਾਰ ਸਾਹਿਬਾਨ ਦੇ…
ਜਲੰਧਰ,(ਸੰਜੇ ਸ਼ਰਮਾ)-ਰਾਮ ਨੌਮੀ ਦੇ ਸੰਬੰਧ ਵਿੱਚ 30 ਮਾਰਚ, 2023 ਦਿਨ ਵੀਰਵਾਰ ਨੂੰ ਧਾਰਮਿਕ ਜਥੇਬੰਦੀਆਂ ਵੱਲੋਂ ਸ਼ਹਿਰ ਵਿੱਚ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ, ਜਿਸ ਵਿੱਚ ਲੋਕਾਂ ਦੀ ਵੱਡੀ ਆਮਦ ਨੂੰ…
ਜਲੰਧਰ, (ਸੰਜੇ ਸ਼ਰਮਾ)- ਭਾਰਤ ਚੋਣ ਕਮਿਸ਼ਨ ਵਲੋਂ ਲੋਕ ਸਭਾ ਹਲਕਾ 04 ਜਲੰਧਰ ਦੀ ਉਪ ਚੋਣ ਦਾ ਐਲਾਨ ਕਰਨ ਤੋਂ ਤੁਰੰਤ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਅੱਜ ਸਮੂਹ…
ਹੰਸਰਾਜ ਮਹਿਲਾ ਮਹਾਵਿਿਦਆਲਾ, ਜਲੰਧਰ ਦੇ ਪੀਜੀ ਵਿਭਾਗ ਸਾਈਕ¯ਲ¯ਜੀ ਅਤੇ ਐਨਸੀਸੀ ਯੂਨਿਟ ਦੇ ਸੰਯ¹ਕਤ ਸਹਿਯ¯ਗ ਨਾਲ ਪ੍ਰਿੰਸੀਪਲ ਪ੍ਰ¯. ਡਾ. (ਸ਼੍ਰੀਮਤੀ) ਅਜੇ ਸਰੀਨ ਦੀ ਦੇਖਰੇਖ ਹੇਠ ਲੀਡਰਸ਼ਿਪ ਤਾਓ ਵਿਸ਼ੇ ਤੇ ਇਕ ਦਿਨਾ…
ਜਲੰਧਰ,(ਸੰਜੇ ਸ਼ਰਮਾ)- ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਪੋਸਟ ਗਰੈਜੂਏਟ ਡਿਪਾਰਟਮੈਂਟ ਆਫ ਫਿਜ਼ਿਕਸ ਦੇ ਦੋ ਅਧਿਆਪਕਾਂ ਡਾ. ਨੀਤੂ ਵਰਮਾ ਅਤੇ ਡਾ. ਸੁਰਭੀ ਸ਼ਰਮਾ ਨੇ ਸਟੈਗਨੇਟ…
ਜਲੰਧਰ,(ਸੰਜੇ ਸ਼ਰਮਾ)-ਫਿਰੋਜ਼ਪੁਰ ਤੋਂ ਤਰਨਤਾਰਨ ਜਾ ਰਹੇ ਸੜਕ ਦੁਰਘਟਨਾ ਵਿੱਚ ਮਾਰੇ ਗਏ ਅਧਿਆਪਕਾਂ ਪ੍ਰਤੀ ਪੰਜਾਬ ਸਰਕਾਰ ਦੇ ਗੈਰ ਜਿੰਮੇਵਾਰ ਤੇ ਬੇਰੁਖੀ ਭਰੇ ਵਤੀਰੇ ਵਿਰੁੱਧ ਪੰਜਾਬ ਦੇ ਅਧਿਆਪਕਾਂ ਵਲੋਂ ਸਕੂਲਾਂ ਵਿੱਚ ਕਾਲ਼ੇ…