ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਨੂੰ ਰੋਕਣ ਲਈ ਈਮੇਲ ਕੀਤਾ ਜਾਰੀ
ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਸੂਲਣ 'ਤੇ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਦਰਅਸਲ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਨੂੰ ਰੋਕਣ…
