ਭਾਜਪਾ ਆਗੂ ਕੇ.ਡੀ. ਭੰਡਾਰੀ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੀ ਮਾਂ ਦੀ ਸਿਹਤ ਬਾਰੇ ਜਾਣਨ ਲਈ ਹਸਪਤਾਲ ਪਹੁੰਚੇ
ਜਲੰਧਰ, 27 ਮਾਰਚ- ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਅਤੇ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੀ ਮਾਂ ਸ਼੍ਰੀਮਤੀ ਪੁਸ਼ਪਾ ਦੇਵੀ ਨੂੰ ਖਰਾਬ ਸਿਹਤ ਕਾਰਨ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿੱਚ…
