ਗੁਰਸਿਮਰਨ ਮੰਡ ਤੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਦਾ ਪਰਚਾ ਦਰਜ਼ ਕਰਕੇ ਗ੍ਰਿਫਤਾਰ ਕੀਤਾ ਜਾਵੇ: ਸਿੱਖ ਤਾਲਮੇਲ ਕਮੇਟੀ
ਸਿੱਖ ਤਾਲਮੇਲ ਕਮੇਟੀ ਗੁਰੂ ਹਰਕਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦਵਾਰਾ ਪੰਜੋਖਰਾ ਸਾਹਿਬ ਅੰਬਾਲਾ ਜਿੱਥੇ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੇ ਕਿਰਪਾ ਦ੍ਰਿਸ਼ਟੀ ਕਰਕੇ ਗੂੰਗੇ ਛੱਜੂ ਝੀਰ ਤੋਂ ਗੀਤਾ ਦੇ ਅਰਥ…
