Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ

ਬਸਤੀ ਸ਼ੇਖ ਵੱਡਾ ਬਜ਼ਾਰ ’ਚ ਛਬੀਲ ਦਾ ਲੰਗਰ ਲਗਾਇਆ ਗਿਆ

ਜਲੰਧਰ, (ਸੰਜੇ ਸ਼ਰਮਾ) – ਬਸਤੀ ਸ਼ੇਖ ਵੱਡਾ ਬਜ਼ਾਰ ਵਿੱਚ ਮੁਰਾਦ ਸ਼ਾਹ ਜੀ ਦੀ 18ਵੀਂ ਬਰਸੀ ਦੇ ਸਬੰਧ ਵਿੱਚ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਗਰਮੀ ਦੇ ਮੌਸਮ ਵਿੱਚ ਲਗਾਈ…

Continue Readingਬਸਤੀ ਸ਼ੇਖ ਵੱਡਾ ਬਜ਼ਾਰ ’ਚ ਛਬੀਲ ਦਾ ਲੰਗਰ ਲਗਾਇਆ ਗਿਆ

ਪੰਜਾਬ ‘ਚ ਕਿਸ ਤਰੀਕ ਤੋਂ ਸ਼ੁਰੂ ਹੋ ਰਹੀਆਂ ਗਰਮੀਆਂ ਦੀਆਂ ਛੁੱਟੀਆਂ?

ਪੰਜਾਬ ਵਿੱਚ ਮੌਸਮ ਦੇ ਤੇਵਰ ਲਗਾਤਾਰ ਬਦਲ ਰਹੇ ਹਨ। ਇੱਕ ਪਾਸੇ ਜਿੱਥੇ ਪਾਰੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਮੌਸਮ ਵਿਭਾਗ ਨੇ ਆਖਿਆ ਹੈ ਕਿ ਅਗਲੇ ਹਫਤੇ ਤੋਂ ਮੌਸਮ ਵਿਚ…

Continue Readingਪੰਜਾਬ ‘ਚ ਕਿਸ ਤਰੀਕ ਤੋਂ ਸ਼ੁਰੂ ਹੋ ਰਹੀਆਂ ਗਰਮੀਆਂ ਦੀਆਂ ਛੁੱਟੀਆਂ?

ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੂਰਬ ਸ਼ਰਧਾ ਪੂਰਵਕ ਮਨਾਇਆ ਗਿਆ

ਜਲੰਧਰ,ਅੱਜ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੂਰਬ ਸ਼ਰਧਾ ਪੂਰਵਕ ਮਨਾਇਆ ਗਿਆ ਸਵੇਰੇ ਸੰਗਤੀ ਰੂਪ ਵਿੱਚ ਸਹਿਜ ਪਾਠ ਦੇ ਭੋਗ ਪਾਏ ਗਏ…

Continue Readingਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੂਰਬ ਸ਼ਰਧਾ ਪੂਰਵਕ ਮਨਾਇਆ ਗਿਆ

ਗੁਰਦਵਾਰਾ ਗੁਰਦੇਵ ਨਗਰ ਵਿਖੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਗੁਰਦਵਾਰਾ ਗੁਰਦੇਵ ਨਗਰ ਵਿਖੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦਵਾਰਾ ਗੁਰਦੇਵ ਨਗਰ ਨਵੀਂ…

Continue Readingਗੁਰਦਵਾਰਾ ਗੁਰਦੇਵ ਨਗਰ ਵਿਖੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਨਿਰਮਲਾ ਦੇਵੀ ਮਹਿਲਾ ਵਿੰਗ ਦੇ ਕਨਵੀਨਰ ਬਣੇ

ਜਲੰਧਰ। ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਮੀਡੀਆ ਨਾਲ ਗੱਲਬਾਤ ਵਿੱਚ ਦੱਸਿਆ ਕਿ ਬਸਪਾ ਦੇ ਹਲਕਾ ਕਰਤਾਰਪੁਰ ਦੇ ਸੰਗਠਨ ਦੇ ਸੰਬੰਧ ਵਿੱਚ ਨਵੀਆਂ ਨਿਯੁਕਤੀਆਂ…

Continue Readingਨਿਰਮਲਾ ਦੇਵੀ ਮਹਿਲਾ ਵਿੰਗ ਦੇ ਕਨਵੀਨਰ ਬਣੇ

ਵਿਧਾਨ ਸਭਾ ਤੋਂ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਸ਼ੀਤਲ

ਜਲੰਧਰ, ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਹਲਕਾ ਵੈਸਟ ਦੇ ਇੰਚਾਰਜ ਸ਼ੀਤਲ ਅੰਗੂਰਾਲ ਦੀ ਅਗਵਾਈ ਵਿੱਚ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਮਹਾਮੰਤਰੀ ਅਸ਼ੋਕ ਸਰੀਨ ਹਿੱਕੀ, ਮੰਡਲ ਪ੍ਰਧਾਨ ਕੁਨਾਲ ਸ਼ਰਮਾ, ਮੁਨੀਸ਼ ਬਲ, ਅਜੈ ਠਾਕੁਰ…

Continue Readingਵਿਧਾਨ ਸਭਾ ਤੋਂ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਸ਼ੀਤਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਚੰਡੀਗੜ੍ਹ/ਜਲੰਧਰ, 30 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਅਤੇ ਸਰਹੱਦ ਪਾਰੋਂ ਜਾਸੂਸੀ ਨੈੱਟਵਰਕਾਂ ਨੂੰ…

Continue Readingਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਵੱਖ-ਵੱਖ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਦਾ ਦੌਰਾ

ਜਲੰਧਰ, 30 ਅਪ੍ਰੈਲ : ਪੰਜਾਬ ਸਟੇਟ ਫੂਡ ਕਮਿਸ਼ਨ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਅੱਜ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ ਕੀਤਾ ਗਿਆ।ਦੌਰੇ ਦੌਰਾਨ ਉਨ੍ਹਾਂ ਨੈਸ਼ਨਲ ਫੂਡ…

Continue Readingਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਵੱਖ-ਵੱਖ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਦਾ ਦੌਰਾ

ਮੀਟਿੰਗ ਦੌਰਾਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਲਿਆ ਜਾਇਜ਼ਾ

ਜਲੰਧਰ, 30 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਅੱਜ ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਚੱਲ ਰਹੀ ਮੈਪਿੰਗ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੈਪਿੰਗ ਦੇ ਕੰਮ ਵਿਚ…

Continue Readingਮੀਟਿੰਗ ਦੌਰਾਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਲਿਆ ਜਾਇਜ਼ਾ

ਜ਼ਿਲ੍ਹਾ ਵਾਸੀਆਂ ਨੂੰ ਸਵੈ-ਗਣਨਾ ’ਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਜਲੰਧਰ, 29 ਅਪ੍ਰੈਲ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਜਨਗਣਨਾ-2027 ਤਹਿਤ ਜ਼ਿਲ੍ਹੇ ਵਿੱਚ ਸਵੈ-ਗਣਨਾ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜੋ ਕਿ 14 ਮਈ ਤੱਕ ਕਰਵਾਈ ਜਾਵੇਗੀ।ਡਿਪਟੀ ਕਮਿਸ਼ਨਰ ਵਰਜੀਤ…

Continue Readingਜ਼ਿਲ੍ਹਾ ਵਾਸੀਆਂ ਨੂੰ ਸਵੈ-ਗਣਨਾ ’ਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ