ਪੁਲਿਸ ਜਲੰਧਰ ਵੱਲੋਂ ਅਪਰਾਧਾਂ ਵਿਰੁੱਧ ਵੱਡੀ ਕਾਰਵਾਈ: ਲੁੱਟ–ਖੋਹ ਕਰਨ ਵਾਲੇ 02 ਮੁਲਜ਼ਮ ਗ੍ਰਿਫ਼ਤਾਰ
ਜਲੰਧਰ,ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਲੁੱਟ–ਖੋਹ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 02 ਨਾਜਾਇਜ਼ ਪਿਸਟਲ…
