ਕਿਸਾਨ ਮਜ਼ਦੂਰ ਅੰਦੋਲਨ ਦੀ ਵਰ੍ਹੇ ਗੰਢ ਮੌਕੇ 26 ਨਵੰਬਰ ਨੂੰ ਚੰਡੀਗੜ੍ਹ ‘ਚ ਹੋਵੇਗੀ ਐਸ ਕੇ ਐਮ ਦੀ ਮਹਾਂ ਰੈਲੀ
ਜਲੰਧਰ, ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਸੂਬਾ ਦਫ਼ਤਰ ਗੜ੍ਹਾ, ਜਲੰਧਰ ਵਿਖੇ ਹੋਈ। ਇਸ ਮੌਕੇ ਤੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ…
