Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ

ਪੰਜਾਬ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਚ ਵਾਧਾ

ਕੌਮਾਂਤਰੀ ਬਾਜ਼ਾਰ ਵਿਚ ਅੱਜ ਕੱਚੇ ਤੇਲ ਦੀਆਂ ਕੀਮਤਾਂ 'ਚ ਮਾਮੂਲੀ ਵਾਧਾ ਹੋਇਆ ਹੈ। WTI ਕਰੂਡ 0.63 ਡਾਲਰ ਵਧ ਕੇ 69.16 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ…

Continue Readingਪੰਜਾਬ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਚ ਵਾਧਾ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ!

ਸੂਬਾ ਸਰਕਾਰ ਦੇ ਤਾਜ਼ਾ ਫੈਸਲੇ ਨੇ ਆਮ ਜਨਤਾ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ। ਦਰਅਸਲ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਵੈਟ ਵਧਾ ਦਿੱਤਾ ਹੈ। ਪੈਟਰੋਲ ਦੀ ਵੈਟ ਦਰ…

Continue Readingਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ!

ਜਾਰੀ ਹੋਈਆਂ ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ

ਸਰਕਾਰੀ ਤੇਲ ਕੰਪਨੀਆਂ ਵੱਲੋਂ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਕੋਈ ਬਦਲਾਅ ਨਹੀਂ ਦੇਖਿਆ ਗਿਆ ਹੈ। ਪੈਟਰੋਲ…

Continue Readingਜਾਰੀ ਹੋਈਆਂ ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ

ਸਸਤਾ ਹੋਇਆ LPG ਸਿਲੰਡਰ

ਜੂਨ ਦੇ ਮਹੀਨੇ ਦੇ ਪਹਿਲੇ ਦਿਨ ਹੀ ਲੋਕਾਂ ਨੂੰ ਇੱਕ ਵੱਡੀ ਰਾਹਤ ਮਿਲੀ ਹੈ ਕਿਉਂਕਿ ਪਹਿਲੇ ਹੀ ਦਿਨ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਹੈ। ਤੇਲ…

Continue Readingਸਸਤਾ ਹੋਇਆ LPG ਸਿਲੰਡਰ

ਗਲਤ ਨੰਬਰ ‘ਤੇ ਹੋ ਗਿਐ UPI ਭੁਗਤਾਨ? ਘਬਰਾਉਣ ਦੀ ਲੋੜ ਨਹੀਂ! ਕੁਝ ਘੰਟਿਆਂ ਵਿੱਚ ਮਿਲ ਜਾਣਗੇ ਪੈਸੇ ਵਾਪਸ

ਨਵੀਂ ਦਿੱਲੀ- ਦੇਸ਼ 'ਚ ਨੋਟਬੰਦੀ ਤੋਂ ਬਾਅਦ UPI ਪੇਮੈਂਟ 'ਚ ਕਾਫੀ ਤੇਜ਼ੀ ਆਈ ਹੈ ਹੁਣ ਡਿਜੀਟਲ ਪੇਮੈਂਟ ਹਰ ਛੋਟੀ-ਵੱਡੀ ਥਾਂ 'ਤੇ ਆਸਾਨੀ ਨਾਲ ਕੀਤੀ ਜਾ ਸਕਦੀ ਹੈ। ਇਸ ਦੇ ਲਈ…

Continue Readingਗਲਤ ਨੰਬਰ ‘ਤੇ ਹੋ ਗਿਐ UPI ਭੁਗਤਾਨ? ਘਬਰਾਉਣ ਦੀ ਲੋੜ ਨਹੀਂ! ਕੁਝ ਘੰਟਿਆਂ ਵਿੱਚ ਮਿਲ ਜਾਣਗੇ ਪੈਸੇ ਵਾਪਸ

30 ਸਤੰਬਰ ਤੱਕ ਵੱਧ ਤੋਂ ਵੱਧ 2000 ਵਾਪਸ ਆ ਜਾਣਗੇ

ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਹੈ 2000 ਦੇ ਨੋਟ ਨੂੰ ਵਾਪਸ ਲੈਣ ਦਾ ਫੈਸਲਾ ਕਰੰਸੀ ਪ੍ਰਬੰਧਨ ਦਾ ਹਿੱਸਾ ਹੈ। ਨੋਟਬੰਦੀ ਤੋਂ ਬਾਅਦ ਨਕਦੀ ਦੀ ਕਮੀ ਨੂੰ…

Continue Reading30 ਸਤੰਬਰ ਤੱਕ ਵੱਧ ਤੋਂ ਵੱਧ 2000 ਵਾਪਸ ਆ ਜਾਣਗੇ

4 ਸਾਲ ਬਾਅਦ ਬੰਦ ਹੋ ਜਾਣਗੀਆਂ ਡੀਜ਼ਲ ਕਾਰਾਂ

ਪੈਟਰੋਲੀਅਮ ਮੰਤਰਾਲੇ ਦੀ ਇਕ ਰਿਪੋਰਟ ਨੇ ਆਟੋ ਇੰਡਸਟਰੀ ਦੀ ਨੀਂਦ ਉਡਾ ਦਿੱਤੀ ਹੈ। ਪੈਟਰੋਲੀਅਮ ਮੰਤਰਾਲੇ ਦੀ ਸਲਾਹਕਾਰ ਕਮੇਟੀ ਨੇ ਸਰਕਾਰ ਨੂੰ ਆਪਣੀ ਸਿਫਾਰਸ਼ ਕੀਤੀ ਹੈ। ਕਮੇਟੀ ਨੇ ਆਪਣੀ ਸਿਫਾਰਸ਼ 'ਚ…

Continue Reading4 ਸਾਲ ਬਾਅਦ ਬੰਦ ਹੋ ਜਾਣਗੀਆਂ ਡੀਜ਼ਲ ਕਾਰਾਂ

50 ਰੁਪਏ ਕਿਲੋ ਤੋਂ ਘੱਟ ਕੀਮਤ ਦੇ ਸੇਬ ਦੀ ਦਰਾਮਦ ‘ਤੇ ਪਾਬੰਦੀ

ਕੇਂਦਰ ਸਰਕਾਰ ਨੇ ਸੋਮਵਾਰ ਨੂੰ ਸੇਬਾਂ ਦੀ ਦਰਾਮਦ ਉਤੇ ਪਾਬੰਦੀ ਲਗਾ ਦਿੱਤੀ ਹੈ। ਕੇਂਦਰ ਦੇ ਫੈਸਲੇ ਮੁਤਾਬਕ ਜੇਕਰ ਇਸ ਦੀ ਦਰਾਮਦ ਕੀਮਤ 50 ਰੁਪਏ ਪ੍ਰਤੀ ਕਿਲੋ ਤੋਂ ਘੱਟ ਹੈ ਤਾਂ…

Continue Reading50 ਰੁਪਏ ਕਿਲੋ ਤੋਂ ਘੱਟ ਕੀਮਤ ਦੇ ਸੇਬ ਦੀ ਦਰਾਮਦ ‘ਤੇ ਪਾਬੰਦੀ

ਸਸਤਾ ਹੋਇਆ LPG ਸਿਲੰਡਰ

ਦੇਸ਼ ਭਰ ਵਿੱਚ ਵਪਾਰਕ ਐਲਪੀਜੀ ਦੀ ਕੀਮਤ ਵਿੱਚ ਕਟੌਤੀ ਕੀਤੀ ਗਈ ਹੈ। ਇਹ ਕਟੌਤੀ ਦੇਸ਼ ਦੇ 4 ਮਹਾਨਗਰਾਂ ਵਿੱਚ 171.50 ਰੁਪਏ ਦੀ ਹੈ। ਨਵੀਆਂ ਦਰਾਂ ਅੱਜ ਯਾਨੀ 1 ਮਈ ਤੋਂ…

Continue Readingਸਸਤਾ ਹੋਇਆ LPG ਸਿਲੰਡਰ

CRPF ‘ਚ ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇਸ ਤਰੀਕ ਤੋਂ ਸ਼ੁਰੂ ਹੋਵੇਗੀ ਅਰਜ਼ੀ ਦੀ ਪ੍ਰਕਿਰਿਆ

ਸਰਕਾਰੀ ਨੌਕਰੀਆਂ ਅਤੇ ਸੁਰੱਖਿਆ ਬਲਾਂ ਵਿੱਚ ਨੌਕਰੀਆਂ ਦੀ ਤਲਾਸ਼ ਕਰ ਰਹੇ ਨੌਜਵਾਨਾਂ ਲਈ ਇੱਕ ਵਧੀਆ ਮੌਕਾ ਆਇਆ ਹੈ। ਸੀਆਰਪੀਐਫ ਵਿੱਚ ਸਹਾਇਕ ਸਬ-ਇੰਸਪੈਕਟਰ ਅਤੇ ਸਬ-ਇੰਸਪੈਕਟਰ ਦੀ ਭਰਤੀ ਦੀ ਖ਼ਬਰ ਆਈ ਹੈ।…

Continue ReadingCRPF ‘ਚ ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇਸ ਤਰੀਕ ਤੋਂ ਸ਼ੁਰੂ ਹੋਵੇਗੀ ਅਰਜ਼ੀ ਦੀ ਪ੍ਰਕਿਰਿਆ