ਹਾਵੜਾ ਤੋਂ ਚੇਨਈ ਜਾ ਰਹੀ ਕੋਰੋਮੰਡਲ ਐਕਸਪ੍ਰੈਸ ਤੇ ਮਾਲ ਗੱਡੀ ਵਿਚਾਲੇ ਭਿਆਨਕ ਟੱਕਰ
ਹਾਵੜਾ ਤੋਂ ਚੇਨਈ ਜਾ ਰਹੀ ਕੋਰੋਮੰਡਲ ਐਕਸਪ੍ਰੈਸ ਸ਼ੁੱਕਰਵਾਰ ਸ਼ਾਮ ਨੂੰ ਹਾਦਸਾਗ੍ਰਸਤ ਹੋ ਗਈ। ਕੋਰੋਮੰਡਲ ਐਕਸਪ੍ਰੈਸ ਓਡੀਸ਼ਾ ਦੇ ਬਾਲਾਸੋਰ ਵਿੱਚ ਬਹਿੰਗਾ ਸਟੇਸ਼ਨ ਨੇੜੇ ਪਟੜੀ ਤੋਂ ਉਤਰ ਗਈ। ਜਾਣਕਾਰੀ ਮੁਤਾਬਕ ਕੋਰੋਮੰਡਲ ਐਕਸਪ੍ਰੈਸ…
