13 ਥਾਵਾਂ ‘ਤੇ ਛਾਪੇਮਾਰੀ; ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਜ਼ਬਤ ਕੀਤੇ
ਜਲੰਧਰ, ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ADGP ਤਕਨੀਕੀ ਸੇਵਾਵਾਂ ਸ਼੍ਰੀ ਰਾਮ ਸਿੰਘ, IPS, ਪੁਲਿਸ ਕਮਿਸ਼ਨਰ ਜਲੰਧਰ ਸ਼੍ਰੀਮਤੀ ਧਨਪ੍ਰੀਤ ਕੌਰ IPS…
