Business Khas

Latest news
ਫਿਲੀਪੀਨਜ਼ ‘ਚ ਮੋਦੀ-ਟਰੰਪ ਦੀ ਹੋ ਸਕਦੀ ਹੈ ਮੁਲਾਕਾਤ ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ

ਲੁਧਿਆਣਾ ਦੀ ਕੁੜੀ ਨਾਲ ਜਲੰਧਰ ਵਿੱਚ ਜਬਰ-ਜਨਾਹ

ਜਲੰਧਰ ਨੇੜੇ ਇੱਕ ਹੋਟਲ ਵਿੱਚ ਲੁਧਿਆਣਾ ਦੀ ਇੱਕ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਨੇ ਇਲਜ਼ਾਮ ਲਗਾਇਆ ਹੈ ਕਿ ਦੋ ਵਿਅਕਤੀਆਂ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਏ ਅਤੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਭੱਜ ਗਏ। ਇਸ ਮਾਮਲੇ ਵਿੱਚ ਟਿੱਬਾ ਥਾਣੇ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ, ਪੀੜਤਾ ਨੇ ਕਿਹਾ ਕਿ ਉਸਦੀ ਦੋਸਤੀ ਰਾਹੁਲ ਨਾਮ ਦੇ ਮੁੰਡੇ ਨਾਲ ਹੋ ਗਈ ਸੀ, ਜੋ ਕਿ ਅਕਸਰ ਆਪਣੀ ਭੈਣ ਕੋਲ ਆਇਆ ਕਰਦਾ ਸੀ। ਪੀੜਤਾ ਅਨੁਸਾਰ ਦੋਸਤੀ ਮਗਰੋਂ ਰਾਹੁਲ ਅਕਸਰ ਉਸ ਨਾਲ ਫ਼ੋਨ ‘ਤੇ ਗੱਲ ਕਰਦਾ ਸੀ। ਅਗਸਤ 2024 ਵਿੱਚ, ਰਾਹੁਲ ਆਪਣੀ ਭੈਣ ਦੇ ਘਰ ਆਇਆ। ਇੱਕ ਰਾਤ ਉਸਨੇ ਪੀੜਤਾ ਨੂੰ ਘਰ ਦੇ ਸਾਹਮਣੇ ਖੇਤਾਂ ਵਿੱਚ ਬੁਲਾਇਆ ਅਤੇ ਉੱਥੇ ਉਸ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਏ।ਪੀੜਤਾ ਨੇ ਅੱਗੇ ਕਿਹਾ ਕਿ 1 ਮਾਰਚ, 2025 ਨੂੰ ਰਾਹੁਲ ਨੇ ਉਸਨੂੰ ਦੁਬਾਰਾ ਮਿਲਣ ਲਈ ਬੁਲਾਇਆ। ਉਹ ਉਸਨੂੰ ਬਸਤੀ ਜੋਧੇਵਾਲ ਚੌਕ ‘ਤੇ ਮਿਲਣ ਗਈ, ਜਿੱਥੇ ਰਾਹੁਲ ਆਪਣੀ ਮੋਟਰਸਾਈਕਲ ‘ਤੇ ਆਇਆ ਹੋਇਆ ਸੀ ਅਤੇ ਉਸ ਦੇ ਨਾਲ ਇੱਕ ਹੋਰ ਵਿਅਕਤੀ ਵੀ ਸੀ। ਦੋਵੇਂ ਮੁਲਜ਼ਮ ਉਸਨੂੰ ਜਲੰਧਰ ਨੇੜੇ ਇੱਕ ਹੋਟਲ ਲੈ ਗਏ। ਉੱਥੇ ਦੋਵਾਂ ਨੇ ਉਸਦੀ ਮਰਜ਼ੀ ਦੇ ਵਿਰੁੱਧ ਜ਼ਬਰਦਸਤੀ ਉਸ ਨਾਲ ਸਰੀਰਕ ਸਬੰਧ ਬਣਾਏ ਅਤੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ।ਟਿੱਬਾ ਪੁਲਿਸ ਸਟੇਸ਼ਨ ਨੇ ਲੜਕੀ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਟੀਮ ਮੁਲਜ਼ਮਾਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰਕੇ ਪੀੜਤਾ ਨੂੰ ਇਨਸਾਫ਼ ਦਿਵਾਇਆ ਜਾਵੇਗਾ। (more…)

Continue Readingਲੁਧਿਆਣਾ ਦੀ ਕੁੜੀ ਨਾਲ ਜਲੰਧਰ ਵਿੱਚ ਜਬਰ-ਜਨਾਹ

ਪੰਜਾਬ ’ਚ ਗਰਮੀ ਕੱਢਣ ਲੱਗੀ ਵੱਟ !

ਗਰਮੀ ਨੇ ਇੱਕ ਵਾਰ ਫਿਰ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।ਮੌਸਮ ਵਿਭਾਗ ਅਨੁਸਾਰ ਇਸ ਵਾਰ ਗਰਮੀ ਪਿਛਲੇ ਸਾਲ ਨਾਲੋਂ ਜ਼ਿਆਦਾ ਹੋ ਸਕਦੀ ਹੈ। ਮਈ ਅਤੇ ਜੂਨ ਵਿੱਚ ਸਥਿਤੀ ਹੋਰ…

Continue Readingਪੰਜਾਬ ’ਚ ਗਰਮੀ ਕੱਢਣ ਲੱਗੀ ਵੱਟ !

ਲੰਮੇ ਸਮੇਂ ਤੋਂ ਬਸਪਾ ਨਾਲ ਜੁੜੇ ਹੋਏ ਹਨ ਬਲਦੇਵ ਸਿੰਘ ਸਲਾਲਾ

ਜਲੰਧਰ, ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਬਲਦੇਵ ਸਿੰਘ ਸਲਾਲਾ ਨੂੰ ਜ਼ਿਲ੍ਹਾ ਜਲੰਧਰ ਦਾ ਕੋਆਰਡੀਨੇਟਰ ਲਗਾ ਕੇ ਉਨ੍ਹਾਂ ਨੂੰ ਹਲਕਾ ਆਦਮਪੁਰ ਦਾ ਇੰਚਾਰਜ ਲਗਾਇਆ ਗਿਆ ਹੈ। ਸੂਬਾ ਦਫਤਰ ਸਕੱਤਰ ਇੰਜ. ਜਸਵੰਤ…

Continue Readingਲੰਮੇ ਸਮੇਂ ਤੋਂ ਬਸਪਾ ਨਾਲ ਜੁੜੇ ਹੋਏ ਹਨ ਬਲਦੇਵ ਸਿੰਘ ਸਲਾਲਾ

PSEB ਵੱਲੋਂ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ , ਕੁੜੀਆਂ ਨੇ ਮਾਰੀ ਬਾਜ਼ੀ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਨਤੀਜਿਆਂ 'ਚ 91 ਪ੍ਰਤੀਸ਼ਤ ਵਿਦਿਆਰਥੀ ਪਾਸ ਹੋਏ ਹਨ। ਨਤੀਜਾ ਪਿਛਲੇ ਸਾਲ ਦੇ ਮੁਕਾਬਲੇ 2%…

Continue ReadingPSEB ਵੱਲੋਂ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ , ਕੁੜੀਆਂ ਨੇ ਮਾਰੀ ਬਾਜ਼ੀ

ਪੰਜਾਬ ਦੇ ਸਰਹੱਦੀ ਇਲਾਕਿਆਂ ਦੇ ਇਸ ਜ਼ਿਲ੍ਹੇ ’ਚ ਸਕੂਲ 20 ਮਈ ਤੱਕ ਰਹਿਣਗੇ ਬੰਦ

ਗੁਰਦਾਸਪੁਰ ਜ਼ਿਲ੍ਹੇ ਅਧੀਨ 4 ਪਿੰਡਾਂ ਦੇ ਸਕੂਲ 8 ਦਿਨਾਂ ਲਈ ਬੰਦ ਪਿੰਡ ਚੌੜਾ, ਸਕਰੀ, ਰਾਮਪੁਰ ਤੇ ਠਾਕੁਰਪੁਰ ਦੇ ਸਰਕਾਰੀ ਸਕੂਲ 20 ਮਈ ਤੱਕ ਰਹਿਣਗੇ ਬੰਦ ਅਧਿਆਪਕ ਵਿਦਿਆਰਥੀਆਂ ਦੀ ਆਨਲਾਈਨ ਕਲਾਸ…

Continue Readingਪੰਜਾਬ ਦੇ ਸਰਹੱਦੀ ਇਲਾਕਿਆਂ ਦੇ ਇਸ ਜ਼ਿਲ੍ਹੇ ’ਚ ਸਕੂਲ 20 ਮਈ ਤੱਕ ਰਹਿਣਗੇ ਬੰਦ

PSEB ਵੱਲੋਂ ਅੱਜ ਦੁਪਹਿਰ 3 ਵਜੇ ਐਲਾਨਿਆ ਜਾਵੇਗਾ 12ਵੀਂ ਦਾ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ ਯਾਨੀ 14 ਮਈ ਨੂੰ 12ਵੀਂ ਜਮਾਤ ਦਾ ਨਤੀਜਾ ਐਲਾਨੇਗਾ। ਨਤੀਜਾ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਇਸ ਮੌਕੇ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ…

Continue ReadingPSEB ਵੱਲੋਂ ਅੱਜ ਦੁਪਹਿਰ 3 ਵਜੇ ਐਲਾਨਿਆ ਜਾਵੇਗਾ 12ਵੀਂ ਦਾ ਨਤੀਜਾ

ਗੁਰੂਦੇਵ ਨਗਰ ਵਿੱਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਧੰਨ ਧੰਨ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਗੁਰੁ ਘਰ ਵਿੱਚ 7 ਤਰੀਕ ਤੋਂ ਲੈਕੇ 11 ਤਰੀਕ ਤਕ ਗੁਰਮਤਿ ਸਮਾਗਮ…

Continue Readingਗੁਰੂਦੇਵ ਨਗਰ ਵਿੱਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਕਿਰਪਾ ਕਰਕੇ ਸ਼ਾਂਤ ਰਹੋ ਅਤੇ ਪਟਾਕੇ ਨਾ ਚਲਾਓ

ਜਲੰਧਰ, ਸੂਚਨਾ ਮਿਲੀ ਹੈ ਕਿ ਹਥਿਆਰਬੰਦ ਸੈਨਾ ਵਲੋਂ ਰਾਤ 9.20 ਵਜੇ ਪਿੰਡ ਮੰਡ ਨੇੜੇ ਇਕ ਸਰਵੀਲੈਂਸ ਡ੍ਰੋਨ ਹੇਠਾਂ ਸੁੱਟਿਆ ਗਿਆ ਹੈ। ਮਾਹਿਰਾਂ ਵਲੋਂ ਮਲਬੇ ਦੀ ਤਲਾਸ਼ ਕੀਤੀ ਜਾ ਰਹੀ ਹੈ।…

Continue Readingਕਿਰਪਾ ਕਰਕੇ ਸ਼ਾਂਤ ਰਹੋ ਅਤੇ ਪਟਾਕੇ ਨਾ ਚਲਾਓ

ਸੂਰਨਸੀ ਦੇ ਮਿਲਟਰੀ ਏਰੀਏ ਵਿੱਚ ਦੋ ਡਰੋਨ ਦੇਖੇ ਗਏ

ਸੀ ਪੀ ਨੇ ਪੁਸ਼ਟੀ ਕੀਤੀ ਹੈ ਕਿ ਸੂਰਨਸੀ ਦੇ ਮਿਲਟਰੀ ਏਰੀਏ ਵਿੱਚ ਦੋ ਡਰੋਨ ਦੇਖੇ ਗਏ ਹਨ। ਇਸ ਤੋਂ ਇਲਾਵਾ ਮੀਰਪੁਰ ਦੇ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਉਹਨਾਂ…

Continue Readingਸੂਰਨਸੀ ਦੇ ਮਿਲਟਰੀ ਏਰੀਏ ਵਿੱਚ ਦੋ ਡਰੋਨ ਦੇਖੇ ਗਏ

ਅਰਬਨ ਇਸਟੇਟ ਦੀ ਰੇਲਵੇ ਕਰਾਸਿੰਗ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਉੱਚ ਪੱਧਰੀ ਮੀਟਿੰਗ

ਜਲੰਧਰ,  ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਕਮਿਸ਼ਨਰ ਨਗਰ ਨਿਗਮ, ਰੇਲਵੇ ਅਤੇ ਕਮਿਸ਼ਨਰੇਟ ਪੁਲਿਸ ਦੇ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਾ. ਅਗਰਵਾਲ ਨੇ ਨਗਰ ਨਿਗਮ ਨੂੰ…

Continue Readingਅਰਬਨ ਇਸਟੇਟ ਦੀ ਰੇਲਵੇ ਕਰਾਸਿੰਗ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਉੱਚ ਪੱਧਰੀ ਮੀਟਿੰਗ