ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਨਗਰ ’ਚ ਛੋਟੇ ਸ਼ਾਹਿਬਜ਼ਾਦਿਆ ’ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ
ਜਲੰਧਰ, (ਸੰਜੇ ਸ਼ਰਮਾ)-ਸ੍ਰੀ ਗੁਰੂ ਤੇਗ ਬਹਾਦਰ ਨਗਰ ਵਿਖੇ ਗੁਰਦੁਆਰਾ ਨੌਵੀਂ ਗੁਰਦੁਆਰਾ ਨੌਵੀਂ ਪਾਤਸਾਹੀ ਦੁੱਖ ਨਿਵਾਰਨ ਸਾਹਿਬ ’ਚ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ…
