Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ

ਸਿੱਖ ਤਾਲਮੇਲ ਕਮੇਟੀ ਤੇ ਸਮੂਹ ਜਥੇਬੰਦੀਆਂ ਵੱਲੋਂ ਅੱਜ 3 ਵਜੇ ਕੰਪਨੀ ਬਾਗ ਵਿੱਚ ਭਾਰਤੀ ਜਨਤਾ ਪਾਰਟੀ ਦਾ ਪੁਤਲਾ ਫੂਕਿਆ ਜਾਵੇਗਾ

ਭਾਰਤੀ ਜਨਤਾ ਪਾਰਟੀ ਦੀ ਪੱਛਮੀ ਬੰਗਾਲ ਤੋਂ ਮਹਿਲਾ ਵਿਧਾਇਕ ਨੇ ਜੋ ਇੱਕ ਆਈ ਪੀਐਸ ਰੈਂਕ ਦੇ ਸਿੱਖ ਅਫਸਰ ਤੇ ਜੋ ਇਤਰਾਜ਼ਯੋਗ ਟਿੱਪਣੀ ਕੀਤੀ ਹੈ ,ਤੇ ਸ਼ੰਭੂ ਬਾਰਡਰ ਤੇ ਕਿਸਾਨਾਂ ਵੱਲੋਂ…

Continue Readingਸਿੱਖ ਤਾਲਮੇਲ ਕਮੇਟੀ ਤੇ ਸਮੂਹ ਜਥੇਬੰਦੀਆਂ ਵੱਲੋਂ ਅੱਜ 3 ਵਜੇ ਕੰਪਨੀ ਬਾਗ ਵਿੱਚ ਭਾਰਤੀ ਜਨਤਾ ਪਾਰਟੀ ਦਾ ਪੁਤਲਾ ਫੂਕਿਆ ਜਾਵੇਗਾ

ਗੁਰੂ ਸਾਹਿਬ ਵੱਲੋਂ ਬਖਸ਼ੇ ਤਾਜ ਦਸਤਾਰ ਸਜਾਉਣ ਨਾਲ ਜੇ ਕੋਈ ਖਾਲਿਸਤਾਨੀ ਬਣਦਾ ਹੈ ,ਤਾਂ ਅਸੀਂ ਖਾਲਿਸਤਾਨੀ ਹਾਂ -ਸਿੰਘ ਸਭਾਵਾਂ, ਸਿੱਖ ਤਾਲਮੇਲ ਕਮੇਟੀ

ਜਲੰਧਰ, (ਸੰਜੇ ਸ਼ਰਮਾ)-ਪੱਛਮੀ ਬੰਗਾਲ ਵਿੱਚ ਮਹਿਲਾ ਭਾਜਪਾ ਵਿਧਾਇਕ ਵੱਲੋਂ ਇੱਕ ਆਈਪੀਐਸ ਰੈਂਕ ਦੇ ਅਫਸਰ, ਜੋ ਕਿ ਪੂਰਨ ਸਿੱਖੀ ਸਰੂਪ ਵਿੱਚ ਹੈ ,ਤੇ ਜਿਸ ਨੇ ਦਸਤਾਰ ਸਜਾਈ ਹੋਈ ਹੈ, ਨੂੰ ਖਾਲਿਸਤਾਨੀ…

Continue Readingਗੁਰੂ ਸਾਹਿਬ ਵੱਲੋਂ ਬਖਸ਼ੇ ਤਾਜ ਦਸਤਾਰ ਸਜਾਉਣ ਨਾਲ ਜੇ ਕੋਈ ਖਾਲਿਸਤਾਨੀ ਬਣਦਾ ਹੈ ,ਤਾਂ ਅਸੀਂ ਖਾਲਿਸਤਾਨੀ ਹਾਂ -ਸਿੰਘ ਸਭਾਵਾਂ, ਸਿੱਖ ਤਾਲਮੇਲ ਕਮੇਟੀ

ਪੰਜਾਬੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ

ਜਲੰਧਰ,(ਸੰਜੇ ਸ਼ਰਮਾ)- ਗੁਰਮੁਖੀ ਨੂੰ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦਾ ਗਹਿਣਾ ਆਖਿਆ ਜਾਂਦਾ ਹੈ ਜਿਸਤੋ ਬੇਗੈਰ ਪੰਜਾਬ ਅਤੇ ਪੰਜਾਬੀਆਂ ਦਾ ਹਾਰ ਸ਼ਿਘਾਰ ਵੀ ਫਿੱਕਾ ਜਿਹਾ ਹੋ ਜਾਂਦਾ ਹੈ ਜਿਸਦੀ ਪਹਿਚਾਣ ਦਾ…

Continue Readingਪੰਜਾਬੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ

ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਲਾਏ ਜਾ ਰਹੇ ਵਿਸ਼ੇਸ਼ ਕੈਂਪਾਂ ਨੂੰ ਪੰਜਾਬ ਭਰ ’ਚ ਭਰਵਾਂ ਹੁੰਗਾਰਾ : ਬਲਕਾਰ ਸਿੰਘ

ਜਲੰਧਰ, ( ਸੰਜੇ ਸ਼ਰਮਾ)- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ.ਬਲਕਾਰ ਸਿੰਘ ਨੇ ਅੱਜ ਕਿਹਾ ਕਿ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਉਪਰਾਲੇ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ…

Continue Readingਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਲਾਏ ਜਾ ਰਹੇ ਵਿਸ਼ੇਸ਼ ਕੈਂਪਾਂ ਨੂੰ ਪੰਜਾਬ ਭਰ ’ਚ ਭਰਵਾਂ ਹੁੰਗਾਰਾ : ਬਲਕਾਰ ਸਿੰਘ

ਕੈਬਨਿਟ ਮੰਤਰੀ ਤੇ ਸੰਸਦ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਰੇਲਗੱਡੀ ਬਨਾਰਸ ਲਈ ਕੀਤੀ ਰਵਾਨਾ

ਜਲੰਧਰ, (ਸੰਜੇ ਸ਼ਰਮਾ)-ਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਬੁੱਧਵਾਰ ਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ…

Continue Readingਕੈਬਨਿਟ ਮੰਤਰੀ ਤੇ ਸੰਸਦ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਰੇਲਗੱਡੀ ਬਨਾਰਸ ਲਈ ਕੀਤੀ ਰਵਾਨਾ

ਮਾਂ ਬੋਲੀ ਜੇ ਭੁੱਲ ਜਾਓਗੇ, ਕੱਖਾਂ ਵਾਂਗੂ ਰੁਲ ਜਾਓਗੇਮਾਂ ਬੋਲੀ ਦਿਵਸ ਮੌਕੇ ਪੰਜਾਬੀ ਮਾਰਚ ਕੱਢਿਆ

ਜਲੰਧਰ, ( ਸੱਜੇ ਸ਼ਰਮਾ ) ਹਰਬੰਸ ਅਰੋੜਾ ਯਾਦਗਾਰੀ ਵੈਲਫੇਅਰ ਸੁਸਾਇਟੀ ਮਾਡਲ ਹਾਊਸ ਵਲੋਂ ਅੱਜ ਮਾਂ ਬੋਲੀ ਦਿਵਸ ਮੌਕੇ ਇਕ ਵਿਸ਼ਾਲ ਪੰਜਾਬੀ ਮਾਰਚ ਕੱਢਿਆ ਗਿਆ। ਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ…

Continue Readingਮਾਂ ਬੋਲੀ ਜੇ ਭੁੱਲ ਜਾਓਗੇ, ਕੱਖਾਂ ਵਾਂਗੂ ਰੁਲ ਜਾਓਗੇਮਾਂ ਬੋਲੀ ਦਿਵਸ ਮੌਕੇ ਪੰਜਾਬੀ ਮਾਰਚ ਕੱਢਿਆ

ਪੰਜਾਬ ਦੇ ਕਿਸਾਨ ਨੂੰ ਫਸਲਾਂ ਦੇ ਨਾਲ ਨਸਲਾਂ ਦੀ ਵੀ ਗੱਲ ਕਰਨੀ ਚਾਹੀਦੀ ਹੈ- ਸਿੰਘ ਸਭਾਵਾਂ ,ਸਿੱਖ ਤਾਲਮੇਲ ਕਮੇਟੀ

ਜਲੰਧਰ, (ਸੰਜੇ ਸ਼ਰਮਾ)-ਜਿਸ ਤਰ੍ਹਾਂ ਡਿੱਬੜੂਗੜ ਜੇਲ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀ ਸਿੰਘਾਂ ਨਾਲ ਕੀਤੇ ਜਾ ਰਹੇ ਅਨਮਨੁਖੀ ਵਿਵਹਾਰ ਦੀਆਂ ਖਬਰਾਂ ਨਿਕਲ ਕੇ ਸਾਹਮਣੇ ਰਹੀਆਂ ਹਨ ,ਉਸ…

Continue Readingਪੰਜਾਬ ਦੇ ਕਿਸਾਨ ਨੂੰ ਫਸਲਾਂ ਦੇ ਨਾਲ ਨਸਲਾਂ ਦੀ ਵੀ ਗੱਲ ਕਰਨੀ ਚਾਹੀਦੀ ਹੈ- ਸਿੰਘ ਸਭਾਵਾਂ ,ਸਿੱਖ ਤਾਲਮੇਲ ਕਮੇਟੀ

ਤੇਜ਼ਧਾਰ ਹਥਿਆਰਾਂ ਨਾਲ ਗੁਆਂਢੀ ਨੇ ਹੀ ਕਰ’ਤਾ ਕਤਲ

ਪੰਜਾਬ ਦੇ ​ਚਮਕੌਰ ਸਾਹਿਬ ਤੋਂ ਗੁਆਂਢੀ ਨੇ ਹੀ ਘਰ ਅੰਦਰ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਚਮਕੌਰ ਸਾਹਿਬ ਦੇ ਵਾਰਡ ਨੰਬਰ 3 ਦੇ ਘੁਮਾਰ ਮਹੱਲਾ ਵਿੱਚ…

Continue Readingਤੇਜ਼ਧਾਰ ਹਥਿਆਰਾਂ ਨਾਲ ਗੁਆਂਢੀ ਨੇ ਹੀ ਕਰ’ਤਾ ਕਤਲ

ਬੰਦੂਕ ਦੀ ਨੋਕ ‘ਤੇ ਲੁੱਟਿਆ ਮਨੀ ਟਰਾਂਸਫਰ ਕਾਰੋਬਾਰੀ

ਤਾਜਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਦਰਅਸਲ ਹਾਲ ਹੀ ਵਿੱਚ ਵਿੱਚ ਦਿਨ ਦਿਹਾੜੇ ਇੱਕ ਮਨੀ ਟਰਾਂਸਫਰ ਕਾਰੋਬਾਰੀ ਨੂੰ ਲੁੱਟਣ ਦੀ ਘਟਨਾ ਸਾਹਮਣੇ ਆਈ ਹੈ। ਬਾਈਕ ਸਵਾਰ ਬਦਮਾਸ਼ਾਂ ਨੇ ਇਸ…

Continue Readingਬੰਦੂਕ ਦੀ ਨੋਕ ‘ਤੇ ਲੁੱਟਿਆ ਮਨੀ ਟਰਾਂਸਫਰ ਕਾਰੋਬਾਰੀ

वार्ड नंबर 45 में लोग कूड़े के ढेर से प्रेशान

जालन्धर, (संजय शर्मा)-वार्ड नंबर 45 में लगातार कूड़े के ढेर जगह-जगह पर देखने को मिल ही जाते है वहीं सबसे ज्यादा वार्ड नंबर 45 में खाली पड़े स्थान पर लोगों…

Continue Readingवार्ड नंबर 45 में लोग कूड़े के ढेर से प्रेशान