ਜਲੰਧਰ ’ਚ ਹਰ ਸਾਲ 500 ਤੋਂ ਵੱਧ ਨੌਜਵਾਨਾਂ ਨੂੰ ਪ੍ਰਦਾਨ ਕੀਤੀ ਜਾਵੇਗੀ ਖੇਡ ਉਦਯੋਗ ਨਾਲ ਸਬੰਧਤ ਸਿਖਲਾਈ
ਜਲੰਧਰ, (ਸੰਜੇ ਸ਼ਰਮਾ)-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਪੂਰਥਲਾ ਰੋਡ ’ਤੇ ਬਣ ਰਹੇ ਨਵੇਂ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਹਰ ਸਾਲ 500 ਨੌਜਵਾਨ ਇਸ ਸਿਖਲਾਈ ਸੈਂਟਰ ਤੋਂ ਖੇਡ ਉਦਯੋਗ ਨਾਲ ਸਬੰਧਿਤ ਸਿਖਲਾਈ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਅਗਲੇ ਮਹੀਨੇ ਤੋਂ 200 ਵਿਦਿਆਰਥੀਆਂ ਦਾ ਪਹਿਲਾ ਬੈਚ ਸ਼ੁਰੂ ਕੀਤਾ ਜਾ…
