ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸੋਮਵਾਰ ਨੂੰ ਕਰਨਗੇ ਹਲਕਾ ਆਦਮਪੁਰ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਜਲੰਧਰ, (ਸੰਜੇ ਸ਼ਰਮਾ)-ਪੇਂਡੂ ਖੇਤਰ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਦੇ ਮੰਤਵ ਨਾਲ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ 22 ਮਈ ਦਿਨ ਸੋਮਵਾਰ ਨੂੰ ਸਵੇਰੇ…
