ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਜ਼ਿਲ੍ਹੇ ’ਚ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ, ਪਹਿਲੇ ਦਿਨ 3700 ਖੁਰਾਕਾਂ ਲਗਾਈਆਂ
ਜਲੰਧਰ, (ਸੰਜੇ ਸ਼ਰਮਾ)-ਪਸ਼ੂ ਪਾਲਣ ਵਿਭਾਗ ਵੱਲੋਂ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਬੁੱਧਵਾਰ ਨੂੰ ਜ਼ਿਲ੍ਹੇ ਵਿੱਚ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਦੇ ਪਹਿਲੇ ਦਿਨ ਗਊਧਨ ਨੂੰ ਵੈਕਸੀਨ ਦੀਆਂ…
