ਵਧੀਕ ਡਿਪਟੀ ਕਮਿਸ਼ਨਰ ਨੇ ਸੁਵਿਧਾ-ਕਮ-ਸ਼ਿਕਾਇਤ ਨਿਵਾਰਣ ਕੈਂਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਜਲੰਧਰ, (ਸੰਜੇ ਸ਼ਰਮਾ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 15 ਮਾਰਚ ਨੂੰ ਸਥਾਨਕ ਰੈੱਡ ਕਰਾਸ ਭਵਨ ਵਿਖੇ ਲਗਾਏ ਜਾ ਰਹੇ ਸੁਵਿਧਾ-ਕਮ-ਸ਼ਿਕਾਇਤ ਨਿਵਾਰਣ ਕੈਂਪ ਦੀਆਂ ਤਿਆਰੀਆਂ ਦਾ ਜਾਇਜ਼ਾ…
