ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਉਣ ਦੀ ਇਜਾਜ਼ਤ ਰੱਦ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ
ਚੰਡੀਗੜ੍ਹ, ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਜਨਰਲ ਸਕੱਤਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ…
