Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

CBSE ਦੀਆਂ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੈਕਟੀਕਲ ਪ੍ਰੀਖਿਆਵਾਂ  ਸ਼ੁਰੂ

CBSE ਦੀਆਂ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੈਕਟੀਕਲ ਪ੍ਰੀਖਿਆਵਾਂ  ਭਾਵ 2 ਜਨਵਰੀ, ਤੋਂ ਸ਼ੁਰੂ ਹੋ ਰਹੀਆਂ ਹਨ ਅਤੇ ਇਹ 14 ਜਨਵਰੀ ਤੱਕ ਚੱਲੇਗੀ। ਇਸ ਦੌਰਾਨ CBSE ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਪ੍ਰੈਕਟੀਕਲ ਪ੍ਰੀਖਿਆ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਮਿਲੀ ਜਾਣਕਰੀ ਮੁਤਾਬਕ 10ਵੀਂ ਦੀ ਪ੍ਰੀਖਿਆ ਸਵੇਰੇ 10.30 ਵਜੇ ਸ਼ੁਰੂ ਹੋਵੇਗੀ ਤੇ ਦੁਪਹਿਰ 12.30 ਵਜੇ ਖ਼ਤਮ ਹੋਵੇਗੀ। ਇਸ ਦੌਰਾਨ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਸ਼ਨ ਪੱਤਰ ਪੜ੍ਹਨ ਲਈ ਵਿਦਿਆਰਥੀਆਂ ਨੂੰ 15 ਮਿੰਟ ਦਿੱਤੇ ਜਾਣਗੇ।