Business Khas

Latest news
डिवीजनल कमिश्नर जालंधर-कम-रोल ऑब्जर्वर द्वारा पोलिंग बूथों का निरीक्षण ਅਗਲੇ ਹਫ਼ਤੇ ਤੱਕ ਸਟ੍ਰੀਟ ਲਾਈਟਾਂ ਮੁਹੱਈਆ ਕਰਵਾਉਣ ਦਾ ਭਰੋਸਾ, ਸੜਕਾਂ ਦੇ ਨਿਰਮਾਣ ਲਈ ਤਿਆਰ ਹੋਣਗੇ ਐਸਟੀਮੇਟ ਜ਼ਿਲ੍ਹਾ ਅਕਾਲੀ ਦਲ ਵਲੋਂ ਕੀਤਾ ਗਿਆ ਨਿੱਘਾ ਸਵਾਗਤ  'ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ' ਛੇਵੀਂ ਵਾਰ ਸਰਬਸੰਮਤੀ ਨਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਪ੍ਰਧਾਨ Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਪੰਜਾਬ ‘ਚ ਠੰਡ ਦਾ ਵਧੇਗਾ ਅਸਰ! 10 ਜ਼ਿਲ੍ਹਿਆਂ ‘ਚ ਧੁੰਦ ਦਾ ਯੈਲੋ ਅਲਰਟ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਪਰਗਟ ਸਿੰਘ ਅਤੇ ਸੁਸ਼ੀਲ ਕੁਮਾਰ ਰਿੰਕੂ ਨਾਲ ਕੀਤੀ ਮੁਲਾਕਾਤ ਗੁਰਿੰਦਰ ਸਿੰਘ ਢਿੱਲੋਂ ਜੀ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਨਿਵਾਸ ਸਥਾਨ ’ਤੇ ਪਹੁੰਚੇ
You are currently viewing ‘ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ’

‘ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ’

ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, 27 ਨਵੰਬਰ 2026 ਨੂੰ ਰਾਤ 8 ਵਜੇ ਸੂਬੇ ਵਿੱਚ ਇੱਕ ਵਿਸ਼ੇਸ਼ ‘ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ’ ਮੌਕ ਡਰਿੱਲ ਅਭਿਆਸ (Mock Drill Practice) ਕੀਤਾ ਜਾ ਰਿਹਾ ਹੈ ਅਤੇ ਇਸ ਅਭਿਆਸ ਦੇ ਮੱਦੇਨਜ਼ਰ, ਸਹਾਇਕ ਕਮਿਸ਼ਨਰ ਹਿਮਾਂਸ਼ੂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ।

ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਹੋਇਆਂ ਉਨ੍ਹਾਂ ਕਿਹਾ ਕਿ ਇਸ ਅਭਿਆਸ ਦਾ ਮੁੱਖ ਉਦੇਸ਼ ਕਿਸੇ ਵੀ ਐਮਰਜੈਂਸੀ ਜਾਂ ਹਵਾਈ ਹਮਲੇ ਵਰਗੀ ਸਥਿਤੀ ਵਿੱਚ ਸਿਵਲ ਡਿਫੈਂਸ ਵਿਭਾਗ ਅਤੇ ਪ੍ਰਸ਼ਾਸਨ ਦੀ ਤਿਆਰੀ ਦੀ ਸਮੀਖਿਆ ਕਰਨਾ ਹੈ। ਉਨ੍ਹਾਂ ਦੱਸਿਆ ਕਿ ਏਅਰ ਰੇਡ/ਬਲੈਕਆਊਟ ਮੌਕ ਡਰਿੱਲ 27 ਨਵੰਬਰ ਨੂੰ ਰਾਤ 8 ਵਜੇ ਹਾਊਸਿੰਗ ਬੋਰਡ ਕਲੋਨੀ ਨੇੜੇ ਸਿਵਲ ਹਸਪਤਾਲ ਫਿਰੋਜ਼ਪੁਰ ਸ਼ਹਿਰ ਵਿਖੇ ਆਯੋਜਿਤ ਕੀਤਾ ਜਾਵੇਗਾ।