Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing CM ਭਗਵੰਤ ਮਾਨ ਨੇ ਸਾਂਝੀ ਕੀਤੀ ਨਵਜੰਮੀ ਧੀ ਦੀ ਫੋਟੋ…

CM ਭਗਵੰਤ ਮਾਨ ਨੇ ਸਾਂਝੀ ਕੀਤੀ ਨਵਜੰਮੀ ਧੀ ਦੀ ਫੋਟੋ…

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਜਨਮ ਲਿਆ ਹੈ।ਮੁੱਖ ਮੰਤਰੀ ਨੇ ਖੁਦ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਭਗਵੰਤ ਮਾਨ ਨੇ ਹੁਣ ਨਵਜੰਮੀ ਧੀ ਦੀ ਫੋਟੋ ਸਾਂਝੀ ਕੀਤੀ ਹੈ। CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।