Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing CM ਮਾਨ ਨੇ ਕੀਤਾ ਵੱਡਾ ਐਲਾਨ, 2 ਹੋਰ ਟੋਲ ਪਲਾਜ਼ੇ ਹੋਣਗੇ ਬੰਦ

CM ਮਾਨ ਨੇ ਕੀਤਾ ਵੱਡਾ ਐਲਾਨ, 2 ਹੋਰ ਟੋਲ ਪਲਾਜ਼ੇ ਹੋਣਗੇ ਬੰਦ

ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ 2 ਅਪ੍ਰੈਲ ਦੀ ਦਰਮਿਆਨੀ ਰਾਤ 12 ਤੋਂ ਦੋ ਟੋਲ ਬੰਦ ਕਰ ਦਿੱਤੇ ਜਾਣਗੇ। ਸੀਐਮ ਮਾਨ ਨੇ ਖੁਦ ਸੋਸ਼ਲ ਮੀਡੀਆ ਸਾਈਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।ਸੀਐਮ ਮਾਨ ਨੇ ਕਿਹਾ ਹੈ ਕਿ ਲੁਧਿਆਣਾ ਤੋਂ ਬਰਨਾਲਾ ਵਾਇਆ ਰਾਏਕੋਟ, ਮੁੱਲਾਂਪੁਰ ਨੇੜੇ ਪਿੰਡ ਰਕਬਾ ਅਤੇ ਪਿੰਡ ਮਹਿਲ ਕਲਾਂ ਤੱਕ ਟੋਲ ਬੰਦ ਰਹੇਗਾ। 1.ਮੁੱਲਾਂਪੁਰ ਨੇੜੇ ਪਿੰਡ ਰਕਬਾ.. 2.ਪਿੰਡ ਮਹਿਲ ਕਲਾਂ.. ਇਹ ਦੋਵੇਂ ਇੱਕੋ ਕੰਪਨੀ ਨਾਲ ਸਬੰਧਤ ਹਨ। ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦਾ ਹਵਾਲਾ ਦਿੰਦੇ ਹੋਏ ਟੋਲ 448 ਦਿਨ ਵਧਾਉਣ ਦੀ ਮੰਗ ਕੀਤੀ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਪ੍ਰਵਾਨ ਨਹੀਂ ਕੀਤਾ। ਇਹ ਦੋਵੇਂ ਟੋਲ 2 ਅਪ੍ਰੈਲ ਦੀ ਅੱਧੀ ਰਾਤ 12 ਵਜੇ ਬੰਦ ਕਰ ਦਿੱਤੇ ਜਾਣਗੇ। ਦੱਸ ਦੇਈਏ ਕਿ ਪੰਜਾਬ ਸਰਕਾਰ ਹੁਣ ਤੱਕ 12 ਟੋਲ ਪਲਾਜ਼ੇ ਬੰਦ ਕਰ ਚੁੱਕੀ ਹੈ।