Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing CM ਮਾਨ ਦਾ ਵੱਡਾ ਐਕਸ਼ਨ

CM ਮਾਨ ਦਾ ਵੱਡਾ ਐਕਸ਼ਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਰੋਕਥਾਮ ਵਿਚ ਕਥਿਤ ਲਾਪਰਵਾਹੀ ਵਿਰੁੱਧ ਵੱਡੀ ਕਾਰਵਾਈ ਕੀਤੀ। ਇੱਕ ਪਾਰਟੀ ਮੀਟਿੰਗ ਦੌਰਾਨ ਪਿੰਡ ਦੇ ਸਰਪੰਚ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੇ ਕੋਟ ਸ਼ਮੀਰ ਪੁਲਿਸ ਚੌਕੀ ਦੇ ਪੂਰੇ ਸਟਾਫ਼ ਨੂੰ ਤਬਦੀਲ ਕਰਨ ਦੇ ਹੁਕਮ ਦਿੱਤੇ ਹਨ।

ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਕਾਰਵਾਈ ਕਰਦਿਆਂ ਬਠਿੰਡਾ ਰੇਂਜ ਦੇ ਡੀਆਈਜੀ (DIG) ਹਰਜੀਤ ਸਿੰਘ ਨੇ ਚੌਕੀ ਇੰਚਾਰਜ ਸਮੇਤ 11 ਪੁਲਿਸ ਮੁਲਾਜ਼ਮਾਂ ਨੂੰ ਮਾਨਸਾ ਜ਼ਿਲ੍ਹੇ ਵਿਚ ਤਬਦੀਲ ਕਰ ਦਿੱਤਾ ਹੈ। ਇਨ੍ਹਾਂ ਵਿਚ ਤਿੰਨ ASI, ਚਾਰ ਸੀਨੀਅਰ ਕਾਂਸਟੇਬਲ, ਇੱਕ ਕਾਂਸਟੇਬਲ ਅਤੇ ਤਿੰਨ ਹੋਮ ਗਾਰਡ ਸ਼ਾਮਲ ਹਨ। ਇਸ ਤੋਂ ਇਲਾਵਾ ਬਠਿੰਡਾ ਸਦਰ ਥਾਣੇ ਦੇ SHO ਵਿਰੁੱਧ ਵਿਭਾਗੀ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ।a