Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਪੰਜਾਬ ਦੇ 18 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ

ਪੰਜਾਬ ‘ਚ ਘੱਟੋ-ਘੱਟ ਤਾਪਮਾਨ 2 ਤੋਂ 8 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ, ਜੋ ਕਿ ਆਮ ਨਾਲੋਂ ਲਗਭਗ 2 ਡਿਗਰੀ ਘੱਟ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਪਠਾਨਕੋਟ, ਅਸਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਠਿੰਡਾ,ਬਠਿੰਡਾ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਅਸਗਰ ‘ਚ ਸੀਤ ਲਹਿਰ ਦਾ ਅਸਰ ਪੈ ਰਿਹਾ ਹੈ। ਇੱਥੇ 15 ਦਸੰਬਰ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਪਾਕਿਸਤਾਨ ਦੇ ਉੱਤਰੀ ਹਿੱਸੇ ਵਿੱਚ ਪੱਛਮੀ ਗੜਬੜੀ ਜਾਰੀ ਹੈ। ਜਿਸ ਕਾਰਨ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਲਗਾਤਾਰ ਬਰਫਬਾਰੀ ਹੋ ਰਹੀ ਹੈ। ਪਰ ਮੈਦਾਨੀ ਇਲਾਕਿਆਂ ਵਿੱਚ ਇਸ ਦਾ ਅਸਰ ਦਿਖਾਈ ਨਹੀਂ ਦੇ ਰਿਹਾ। ਮੌਸਮ ਵਿਭਾਗ ਅਨੁਸਾਰ ਅਗਲੇ ਇੱਕ ਹਫ਼ਤੇ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਜਿਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।