Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing ਪੰਜਾਬ ‘ਚ ਅੱਜ ਸੀਤ ਲਹਿਰ ਦਾ ਅਲਰਟ

ਪੰਜਾਬ ‘ਚ ਅੱਜ ਸੀਤ ਲਹਿਰ ਦਾ ਅਲਰਟ

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਸੀਤ ਲਹਿਰ (ਕੋਲਡ ਵੇਵ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮੋਗਾ, ਜਲੰਧਰ ਤੇ ਮਾਨਸਾ ‘ਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ‘ਚ ਵੀ ਠੰਡ ਦਾ ਅਸਰ ਦਿਖਾਈ ਦੇਵੇਗਾ, ਪਰ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪੰਜਾਬ ਦਾ ਮੌਸਮ ਇਸ ਹਫ਼ਤੇ ਦੇ ਆਉਣ ਵਾਲੇ ਦੋ ਦਿਨ ਵੀ ਖੁਸ਼ਕ ਰਹੇਗਾ। ਮੌਸਮ ਵਿਗਿਆਨ ਕੇਂਦਰ ਨੇ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਜਤਾਈ ਹੈ। ਉੱਥੇ ਹੀ ਬੀਤੇ ਦਿਨ ਦੀ ਗੱਲ ਕਰੀਏ ਤਾਂ ਸੂਬੇ ਤੇ ਔਸਤ ਘੱਟੋ-ਘੱਟ ਤਾਪਮਾਨ ‘ਚ 0.6 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਹਾਲਾਂਕਿ, ਇਹ ਅਜੇ ਵੀ ਆਮ ਨਾਲੋਂ 1.6 ਡਿਗਰੀ ਘੱਟ ਹੈ।