Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕਰੇ: ਸੁਖਵਿੰਦਰ ਸਿੰਘ ਚਾਹਲ

ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕਰੇ: ਸੁਖਵਿੰਦਰ ਸਿੰਘ ਚਾਹਲ

ਜਲੰਧਰ, ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਦੇ ਨਾਮ ਤੇ ਬਣੀ ਪੰਜਾਬ ਸਰਕਾਰ ਸਿੱਖਿਆ ਵਿਭਾਗ ਵਿੱਚ ਲੰਬੇ ਸਮੇਂ ਤੋਂ ਰੈਗੂਲਰ ਹੋਣ ਲਈ ਅੰਦੋਲਨ ਕਰ ਰਹੇ ਅਧਿਆਪਕਾਂ ਦੇ ਜ਼ਬਰ ਦੀਆਂ ਹੱਦਾਂ ਪਾਰ ਕਰ ਰਹੀ ਹੈ। ਬੀਤੀ ਰਾਤ ਸੰਗਰੂਰ ਵਿਖੇ ਪਿਛਲੇ 13 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕੰਪਿਊਟਰ ਅਧਿਆਪਕਾਂ ਦੇ ਆਗੂ ਜੋਨੀ ਸਿੰਗਲਾ ਨੂੰ ਪੁਲਿਸ ਵਲੋਂ ਜਬਰੀ ਚੁੱਕਣ ਤੇ ਨਾਲ ਵਾਲੇ ਸਾਥੀਆਂ ਨੂੰ ਗਿਰਫ਼ਤਾਰ ਕਰਨ ਅਤੇ ਫੋਨ ਖੋਹਣ ਦੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਪ੍ਰਿੰ. ਅਮਨਦੀਪ ਸ਼ਰਮਾ ਤੇ ਪ੍ਰੈਸ ਸਕੱਤਰ ਕਰਨੈਲ ਫਿਲੌਰ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਇਸ ਸਮੇਂ ਕੁਲਦੀਪ ਸਿੰਘ ਪੂਰੋਵਾਲ ਤੇ ਗੁਰਪ੍ਰੀਤ ਸਿੰਘ ਅੰਮੀਵਾਲ ਸੀਨੀਅਰ ਮੀਤ ਪ੍ਰਧਾਨ, ਗੁਰਦੀਪ ਸਿੰਘ ਬਾਜਵਾ ਤੇ ਮਨੋਹਰ ਲਾਲ ਸ਼ਰਮਾਂ ਮੀਤ ਪ੍ਰਧਾਨ, ਦੇਵੀ ਦਿਆਲ ਤੇ ਹਰਿੰਦਰ ਮੱਲੀਆਂ ਜੁਆਇੰਟ ਸਕੱਤਰ, ਬਲਵਿੰਦਰ ਸਿੰਘ ਭੁੱਟੋ ਜਥੇਬੰਦਕ ਸਕੱਤਰ, ਜਸਵਿੰਦਰ ਸਮਾਣਾ ਸਹਾਇਕ ਜਥੇਬੰਦਕ ਸਕੱਤਰ, ਦਿਲਦਾਰ ਭੰਡਾਲ਼, ਗਣੇਸ਼ ਭਗਤ, ਸੁਭਾਸ਼ ਪਠਾਨਕੋਟ, ਸੁੱਚਾ ਸਿੰਘ ਟਰਪਈ, ਬਲਦੇਵ ਸਿੰਘ ਬਰਾੜ , ਸਰਬਜੀਤ ਸਿੰਘ ਬਰਾੜ, ਪਰਮਜੀਤ ਸਿੰਘ ਸ਼ੋਰੇ ਵਾਲਾ, ਰਾਜੀਵ ਹਾਂਡਾ, ਸੁਖਚੈਨ ਸਿੰਘ ਬੱਧਣ, ਜਗਜੀਤ ਸਿੰਘ ਮਾਨ, ਨੂਰ ਮੁਹੰਮਦ, ਨਰਿੰਦਰ ਸਿੰਘ ਮਾਖਾ, ਜੱਜ ਪਾਲ ਸਿੰਘ ਬਾਜੇ ਕੇ, ਰਵਿੰਦਰ ਸਿੰਘ ਪੱਪੀ ਸਿੱਧੂ, ਬਿਕਰਮਜੀਤ ਸਿੰਘ, ਸਰਬਜੀਤ ਸਿੰਘ ਸੰਧੂ , ਗੁਰਦਾਸ ਸਿੰਘ ਸਿੱਧੂ, ਭੁਪਿੰਦਰ ਸਿੰਘ ਜੀਰਾ, ਰਜਿੰਦਰ ਰਾਜਨ, ਗੁਰਮੇਲ ਸਿੰਘ, ਦਲਜੀਤ ਸਿੰਘ, ਰਣਜੀਤ ਸਿੰਘ, ਅਮ੍ਰਿਤਪਾਲ ਸਿੰਘ ਪਠਾਨਕੋਟ, ਧਰਮਿੰਦਰ ਭੰਗੂ, ਨਿਰਮੋਲਕ ਸਿੰਘ ਹੀਰਾ,

ਸਰਬਜੀਤ ਸਿੰਘ ਧਾਲੀਵਾਲ, ਹਰਜੀਤ ਸਿੰਘ ਗਲ਼ਵੱਟੀ, ਰਕੇਸ਼ ਕੁਮਾਰ, ਸੰਦੀਪ ਕੁਮਾਰ ਫਾਜ਼ਿਲਕਾ, ਪ੍ਰਭਜੀਤ ਸਿੰਘ ਰਸੂਲਪੁਰ, ਰਮਨਦੀਪ ਸਿੰਘ, ਸੁਖਬਿੰਦਰ ਸਿੰਘ, ਅਮਰਜੀਤ ਸਿੰਘ, ਜਸਬੀਰ ਸਿੰਘ, ਕਮਲਦੀਪ ਸਿੰਘ, ਕੁਲਚਰਨ ਕੁਮਾਰ, ਕੁਲਦੀਪ ਕੌੜਾ, ਕੁਲਦੀਪ ਵਾਲੀਆ, ਵੇਦ ਪਰਕਾਸ਼, ਰਵੀ ਕੁਮਾਰ, ਜਤਿੰਦਰ ਸਿੰਘ ਫਰੀਦਕੋਟ, ਰਸ਼ਪਾਲ ਸਿੰਘ, ਸੁਖਜਿੰਦਰ ਸਿੰਘ, ਕੁਲਦੀਪ ਸਿੰਘ ਮੋਗਾ, ਬਲਵਿੰਦਰ ਸਿੰਘ ਸੰਧੂ, ਜਗਸੀਰ ਸਿੰਘ ਗਿੱਲ ਫਿਰੋਜ਼ਪੁਰ, ਅਮਨਦੀਪ ਫਾਜ਼ਿਲਕਾ, ਸੰਦੀਪ ਫਾਜ਼ਿਲਕਾ ਆਦਿ ਹਾਜ਼ਰ ਸਨ।