Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕਾਂਗਰਸ ਕਮੇਟੀ ਸ਼ਹਿਰੀ ਵਲੋ ਪੁਲਿਸ ਕਮਿਸ਼ਨਰ ਜੀ ਨੂੰ ਸ਼ਿਕਾਇਤ ਦਿੱਤੀ

ਕਾਂਗਰਸ ਕਮੇਟੀ ਸ਼ਹਿਰੀ ਵਲੋ ਪੁਲਿਸ ਕਮਿਸ਼ਨਰ ਜੀ ਨੂੰ ਸ਼ਿਕਾਇਤ ਦਿੱਤੀ

ਜਲੰਧਰ, ਜਿਲਾ ਕਾਂਗਰਸ ਕਮੇਟੀ ਸ਼ਹਿਰੀ ਵਲੋ ਪੁਲਿਸ ਕਮਿਸ਼ਨਰ ਜੀ ਨੂੰ ਸ਼ਿਕਾਇਤ ਦਿੱਤੀ ਗਈ । ਕਿ ਅਕਾਲੀ ਦਲ ਦੇ ਲੀਡਰਾਂ ਨੇ ਜੋ ਕੱਲ੍ਹ ਕਾਂਗਰਸ ਭਵਨ ਦੇ ਅੰਦਰ ਆ ਕੇ ਨਾਅਰੇਬਾਜ਼ੀ ਕੀਤੀ ਅਤੇ ਦਫ਼ਤਰ ਦੀ ਸੰਪਤੀ ਨੂੰ ਨੁਕਸਾਨ ਪਹੁੰਚਾਇਆ ਗਿਆ ।

ਗੇਟ ਤੋੜਿਆ ਗਿਆ । ਇਸ ਦੇ ਸੰਬੰਧ ਵਿੱਚ ਅੱਜ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ ਕਿ ਜਿੰਨਾਂ ਆਗੂਆ ਨੇ ਇਹ ਹਰਕਤ ਕੀਤੀ ਹੈ ਉਨਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ । ਇਸ ਮੌਕੇ ਤੇ ਜਿਲਾ ਕਾਂਗਰਸ ਪ੍ਰਧਾਨ ਰਜਿੰਦਰ ਬੇਰੀ, ਐਡਵੋਕੇਟ ਗੁਰਜੀਤ ਸਿੰਘ ਕਾਹਲੋਂ, ਮਨੋਜ ਕੁਮਾਰ ਮਨੂੰ ਵੜ੍ਹਿੰਗ, ਐਡਵੋਕੇਟ ਰਾਜੂ ਅੰਬੇਡਕਰ, ਐਡਵੋਕੇਟ ਵਿਕਰਮ ਦੱਤਾ, ਜਗਜੀਤ ਸਿੰਘ ਜੀਤਾ, ਵਿਕਾਸ ਸੰਗਰ, ਅਮਿਤ ਮੱਟੂ, ਵਿਕਾਸ ਰਾਜਪਾਲ ਮੌਜੂਦ ਸਨ