Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਵਸ ਦੇ ਮੌਕੇ ਤੇ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਵਲੋ ਸ਼ਰਧਾ ਦੇ ਫੁੱਲ ਭੇਂਟ

ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਵਸ ਦੇ ਮੌਕੇ ਤੇ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਵਲੋ ਸ਼ਰਧਾ ਦੇ ਫੁੱਲ ਭੇਂਟ

ਜਲੰਧਰ, ਕਾਂਗਰਸ ਭਵਨ ਜਲੰਧਰ ਵਿਖੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਵਸ ਦੇ ਮੌਕੇ ਤੇ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਵਲੋ ਸ਼ਰਧਾ ਦੇ ਫੁੱਲ ਭੇਂਟ ਕੀਤੇ ।

ਇਹ ਪ੍ਰੋਗਰਾਮ ਹਲਕਾ ਜਲੰਧਰ ਵੈਸਟ ਤੋ ਹਲਕਾ ਇੰਚਾਰਜ ਸ਼੍ਰੀਮਤੀ ਸੁਰਿੰਦਰ ਕੌਰ ਦੀ ਅਗਵਾਈ ਵਿੱਚ ਕੀਤਾ ਗਿਆ । ਇਸ ਮੌਕੇ ਤੇ ਸੁਰਿੰਦਰ ਕੌਰ ਨੇ ਕਿਹਾ ਕਿ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪੰਡਿਤ ਜਵਾਹਰ ਲਾਲ ਨਹਿਰੂ ਜੀ ਵਰਗੀਆਂ ਮਹਾਨ ਸ਼ਖਸੀਅਤਾਂ ਦਾ ਅਹਿਮ ਯੋਗਦਾਨ ਹੈ ।

ਚਾਚਾ ਨਹਿਰੂ ਜੀ ਬੱਚਿਆ ਨਾਲ ਬਹੁਤ ਪਿਆਰ ਕਰਦੇ ਸਨ ਇਸਲਈ ਅੱਜ ਦੇ ਦਿਨ ਨੂੰ ਬਾਲ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ ।

ਇਸ ਮੌਕੇ ਤੇ ਰਵਿੰਦਰ ਸਿੰਘ ਲਾਡੀ, ਬ੍ਰਹਮ ਦੇਵ ਸਹੋਤਾ , ਰੋਹਨ ਚੱਢਾ, ਜਗਜੀਤ ਸਿੰਘ ਜੀਤਾ, ਸੁਖਵਿੰਦਰ ਸੋਨੂੰ, ਲੇਖ ਰਾਜ, ਸੁਧੀਰ ਘੁੱਗੀ, ਅਨਿਲ ਕੁਮਾਰ, ਰਸ਼ਪਾਲ ਜਾਖੂ, ਰਣਜੀਤ ਰਾਣੋ, ਆਸ਼ਾ ਅਗਰਵਾਲ, ਯਸ਼ਪਾਲ ਸਫਰੀ, ਰਜਿੰਦਰ ਸਹਿਗਲ, ਵਿਪਨ ਕੁਮਾਰ, ਪ੍ਰੇਮ ਨਾਥ ਦਕੋਹਾ, ਵਿੱਕੀ ਆਬਾਦਪੁਰਾ, ਰਾਮ ਕਿਸ਼ਨ, ਯਸ਼ ਪਾਲ ਸਫ਼ਰੀ, ਰਜਨੀਸ਼ ਸੈਣੀ, ਮੰਨਾ ਗੋਬਿੰਦਗੜ , ਮੁਖਤਾਰ ਅਹਿਮਦ ਅੰਸਾਰੀ ਮੌਜੂਦ ਸਨ