Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਅੱਠ ਕਵਿਤਾਵਾਂ ਲਿਖ ਕੇ ਬਣਾਇਆ ਵੱਡਾ ਰਿਕਾਰਡ, IBR ‘ਚ ਦਰਜ ਹੋਇਆ ਨਾਂਅ

ਅੱਠ ਕਵਿਤਾਵਾਂ ਲਿਖ ਕੇ ਬਣਾਇਆ ਵੱਡਾ ਰਿਕਾਰਡ, IBR ‘ਚ ਦਰਜ ਹੋਇਆ ਨਾਂਅ

ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਦੀ ਹੋਣਹਾਰ ਧੀ ਗੁਰਸ਼ਰਨ ਕੌਰ ਵਿਰਕ ਨੇ ਸਾਹਿਤ ਦੇ ਖੇਤਰ ‘ਚ ਇੱਕ ਨਵਾਂ ਕੀਰਤੀਮਾਨ ਸਥਾਪਿਤ ਕਰਕੇ ਸਾਰੇ ਪੰਜਾਬ ਦਾ ਮਾਣ ਵਧਾਇਆ ਹੈ। ਗੁਰਸ਼ਰਨ ਨੇ ਸਿਰਫ਼ ਡੇਢ ਮਿੰਟ ‘ਚ ਅੱਠ ਕਵਿਤਾਵਾਂ ਲਿਖ ਕੇ ‘ਇੰਡੀਆ ਬੁੱਕ ਆਫ ਰਿਕਾਰਡਸ 2025’ (IBR) ‘ਚ ਆਪਣਾ ਨਾਮ ਸੋਨੇ ਦੇ ਅੱਖਰਾਂ ਨਾਲ ਦਰਜ ਕਰਵਾਇਆ ਹੈ।

ਇਹ ਪਹਿਲੀ ਵਾਰ ਹੈ ਜਦੋਂ ਕੋਈ ਗੁਰਸਿੱਖ ਬੱਚੀ ਨੇ ਇਹ ਮਾਣਮੱਤਾ ਹਾਸਲ ਕੀਤੀ ਹੈ। ਇਸ ਸਫਲਤਾ ਦੀ ਜਾਣਕਾਰੀ ਦਿੰਦਿਆਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਐਕਸ (X) ਪੋਸਟ ‘ਚ ਗੁਰਸ਼ਰਨ ਦੇ ਹੌਂਸਲੇ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਦੱਸਿਆ ਕਿ ਗੁਰਸ਼ਰਨ ਨੇ ਲਗਾਤਾਰ ਦਸ ਸਾਲਾਂ ਦੀ ਮਿਹਨਤ ਅਤੇ ਸੰਘਰਸ਼ ਤੋਂ ਬਾਅਦ ਇਹ ਰਿਕਾਰਡ ਕਾਇਮ ਕੀਤਾ ਹੈ।