Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬੀ ਮਾਂ ਬੋਲੀ ਬਾਰੇ ਜਰੂਰ ਬੱਚਿਆਂ ਨੂੰ ਦੱਸੋ ਦਲਜੀਤ ਸਿੰਘ ਆਹਲੂਵਾਲਿਆ

ਪੰਜਾਬੀ ਮਾਂ ਬੋਲੀ ਬਾਰੇ ਜਰੂਰ ਬੱਚਿਆਂ ਨੂੰ ਦੱਸੋ ਦਲਜੀਤ ਸਿੰਘ ਆਹਲੂਵਾਲਿਆ

ਜਲੰਧਰ, (ਸੰਜੇ ਸ਼ਰਮਾ)-ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਮੀਤ ਪ੍ਰਧਾਨ ਦਲਜੀਤ ਸਿੰਘ ਆਹਲੂਵਾਲਿਆ ਨੇ ਚਾਰ ਛੋਟੇ ਸਾਹਿਬਜਾਦਿਆਂ ਬਾਰੇ ਦੱਸਿਆ ਕਿ ਤਿੰਨ ਦੇਹਾਂ ਦਾ ਸੰਸਕਾਰ ਸਤਿਕਾਰਯੋਗ ਮੋਤੀ ਰਾਮ ਮਹਿਰਾ ਅਤੇ ਟੋਡਰ ਮੱਲ ਨੇ ਮਿਲ ਕੇ ਕੀਤਾ।

ਮਾਤਾ ਗੁਜਰ ਕੌਰ ਜੀ ਸਾਹਿਬਜਾਦਾ ਜ਼ੋਰਾਵਰ ਸਿੰਘ ਸਾਹਿਬਜ਼ਾਦਾ ਫਤਿਹ ਸਿੰਘ ਅਤੇ ਆਦਰ ਪੁੂਰਵਕ ਅੰਤਿਮ ਸੰਸਕਾਰ ਕੀਤਾ ਸੀ। ਦੀਵਾਨ ਟੋਡਰ ਮੱਲ ਜੀ ਨੇ ਸੋਨੇ ਦੀਆਂ ਮੋਹਰਾਂ ਦੇ ਕੇ ਜ਼ਮੀਨ ਤੇ ਵਿਛਾ ਉਨ੍ਹਾਂ ਮੋਹਰਾ ਨੂੰ ਉਹ ਜਮੀਨ ਖਰੀਦੀ ਸੀ। ਇਨ੍ਹਾਂ ਸ਼ਹੀਦਾਂ ਨੂੰ ਕੋਟਿ ਕੋਟਿ ਪ੍ਰਣਾਮ ਕਰਦਾ ਹਾਂ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਦੇ ਆਪਣੇ ਸੰਸਾਰ ਲਈ ਆਪਣਾ ਪਰਿਵਾਰ ਨਿਛਾਵਰ ਕਰ ਦਿੱਤਾ। ਗੁਰੂ ਸਾਹਿਬ ਦੇ ਚਰਣਾ ’ਚ ਕੋਟਿ ਕੋਟਿ ਪ੍ਰਣਾਮ। ਗੁਰਦੁਆਰਾ ਬਾਬਾ ਜੀਵਨ ਸਿੰਘ ਵੱਲੋਂ ਕਰਵਾਏ ਗਏ ਪ੍ਰੋਗਰਾਮ ’ਚ ਦਲਜੀਤ ਸਿੰਘ ਆਹਲੂਵਾਲੀਆ ਮੀਤ ਪ੍ਰਧਾਨ ਗਰਦੁਆਰਾ ਬਾਬਾ ਜੀਵਨ ਵੱਲੋਂ ਛੋਟੇ-ਛੋਟੇ ਬੱਚਿਆਂ ਨੂੰ ਗੋਲਡ ਮੈਡਲ ਅਤੇ ਕਾਪੀਆਂ ਦੇ ਕੇ ਸਨਮਾਨਤ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਪਰਿਵਾਰ ਮੈਂਬਰਾਂ ਨੂੰ ਬੇਨਤੀ ਕਰਦਾ ਹਾਂ ਕਿ ਆਪਣੇ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਨਾਲ ਜਰੂਰ ਜੋੜੋ।