Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਖਡੂਰ ਸਾਹਿਬ ਤੋਂ ਸੰਸਦ ਮੈਂਬਰ (ਐਮਪੀ) ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਦਿੰਦੇ ਹੋਏ

ਖਡੂਰ ਸਾਹਿਬ ਤੋਂ ਸੰਸਦ ਮੈਂਬਰ (ਐਮਪੀ) ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਦਿੰਦੇ ਹੋਏ

ਖਡੂਰ ਸਾਹਿਬ ਤੋਂ ਸੰਸਦ ਮੈਂਬਰ (ਐਮਪੀ) ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੀ ਬਜਟ ਸੈਸ਼ਨ ‘ਚ ਸ਼ਾਮਲ ਹੋਣ ਦੀ ਮੰਗ ਵਾਲੀ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਹਾਲਾਂਕਿ, ਅਦਾਲਤ ਦਾ ਵਿਸਤ੍ਰਿਤ ਫੈਸਲਾ ਅਜੇ ਕੁੱਝ ਦੇਰ ‘ਚ ਜਾਰੀ ਕੀਤਾ ਜਾਵੇਗਾ।

ਇਸ ਦੌਰਾਨ, ਅੰਤਿਮ ਆਦੇਸ਼ ‘ਚ ਵਿਸਤ੍ਰਿਤ ਕਾਨੂੰਨੀ ਆਧਾਰ ਦੱਸੇ ਜਾਣ ਦੀ ਉਮੀਦ ਹੈ।ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਸ਼ੀਲ ਨਾਗੂ ਤੇ ਜਸਟਿਸ ਸੰਜੀਵ ਬੇਰੀ ਦੀ ਡਿਵੀਜ਼ਨ ਬੈਂਚ ਦੇ ਸਾਹਮਣੇ ਹੋਈ। ਪਟੀਸ਼ਨਕਰਤਾ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਸੀ ਕਿ ਉਨ੍ਹਾਂ ਨੇ ਕੇਂਦਰ ਸਰਕਾਰ, ਲੋਕ ਸਭਾ ਦੇ ਸਪੀਕਰ ਤੇ ਹੋਰ ਸਬੰਧਤ ਧਿਰਾਂ ਨੂੰ ਬੇਨਤੀਆਂ ਕਰਕੇ ਪੈਰੋਲ ਦੀ ਮੰਗ ਕੀਤੀ ਹੈ ਤਾਂ ਜੋ ਉਹ ਚੱਲ ਰਹੇ ਬਜਟ ਸੈਸ਼ਨ ‘ਚ ਹਿੱਸਾ ਲੈ ਸਕਣ।