Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸੈਲਫੀ ਲੈਂਦੇ ਸਮੇਂ ਡੂੰਘੇ ਖੱਡੇ ‘ਚ ਡਿੱਗਿਆ ਕਾਰਨ ਹੋਈ ਮੌਤ

ਸੈਲਫੀ ਲੈਂਦੇ ਸਮੇਂ ਡੂੰਘੇ ਖੱਡੇ ‘ਚ ਡਿੱਗਿਆ ਕਾਰਨ ਹੋਈ ਮੌਤ

ਜਾਣਕਾਰੀ ਅਨੁਸਾਰ ਮ੍ਰਿਤਿਕ ਜਸਟਿਨ ਭਾਗਸੁਨਾਗ ਝਰਨੇ ਦੇ ਨੇੜੇ ਸੈਲਫੀ ਲੈ ਰਿਹਾ ਸੀ। ਉਹ ਆਪਣੇ ਦੋ ਦੋਸਤਾਂ ਆਸ਼ੀਸ਼ ਅਤੇ ਪੀਟਰ ਨਾਲ ਮੰਗਲਵਾਰ ਸ਼ਾਮ 7 ਵਜੇ ਘੁੰਮਣ ਆਇਆ ਸੀ। ਸੈਲਫੀ ਲੈਂਦੇ ਸਮੇਂ ਅਚਾਨਕ ਉਸਦਾ ਪੈਰ ਪੱਥਰ ਤੋਂ ਫਿਸਲ ਗਿਆ।

ਜਿਸ ਕਾਰਨ ਉਹ ਪਾਣੀ ਨਾਲ ਭਰੇ ਡੂੰਘੇ ਖੱਡੇ ਵਿੱਚ ਡਿੱਗ ਗਿਆ। ਜਿਸ ਮਗਰੋਂ ਦੋਸਤਾਂ ਦੀ ਆਵਾਜ਼ ਸੁਣ ਕੇ ਸਥਾਨਕ ਲੋਕਾਂ ਨੇ ਉਸਨੂੰ ਪਾਣੀ ਵਿੱਚੋਂ ਬਾਹਰ ਕੱਢਿਆ ਅਤੇ ਜਸਟਿਨ ਨੂੰ ਧਰਮਸ਼ਾਲਾ ਦੇ ਹਸਪਤਾਲ ਪਹੁੰਚਾਇਆ। ਜਿਥੇ ਡਾਕਟਰਾਂ ਨੇ ਉਸਦੀ ਗੰਭੀਰ ਹਾਲਤ ਨੂੰ ਵੇਖਦਿਆਂ ਉਸਨੂੰ ਟਾਂਡਾ ਮੈਡੀਕਲ ਕਾਲਜ ਰੈਫਰ ਕਰ ਦਿੱਤਾ। ਇਸ ਦੌਰਾਨ ਉਸਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੈਕਲਿਓਡਗੰਜ ਪੁਲਿਸ ਨੂੰ ਘਟਨਾ ਬਾਰੇ ਸੂਚਿਤ ਕੀਤਾ ਗਿਆ।