Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ

ਇਟਲੀ ਦ ਸ਼ਹਿਰ ਲੀਦੋ ਦਾ ਲੇਵਿਨਿਓ ਵਿਚ ਭੇਦਭਰੇ ਹਾਲਾਤਾਂ ਵਿਚ ਮੌਤ

ਹੁਸ਼ਿਆਰਪੁਰ ਦਸੂਹਾ ਦੇ ਪਿੰਡ ਖੋਲੇ ਦਾ 24 ਸਾਲਾ ਨੌਜਵਾਨ ਟਵਿੰਕਲ ਰੰਧਾਵਾ ਦੀ ਇਟਲੀ ਦ ਸ਼ਹਿਰ ਲੀਦੋ ਦਾ ਲੇਵਿਨਿਓ ਵਿਚ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ ਜਿਸ ਕਾਰਨ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਜ਼ਿਆਦਾ ਜਾਣਕਾਰੀ ਦਿੰਦੇ ਹੋਏ ਟਵਿੰਕਲ ਦੇ ਪਿਤਾ ਜਗੀਰ ਸਿੰਘ ਨੇ ਦੱਸਿਆ ਕਿ ਮੇਰੇ 2 ਪੁੱਤ ਹਨ ਤੇ ਟਵਿੰਕਲ ਛੋਟਾ ਮੁੰਡਾ ਸੀ।

ਪਰਿਵਾਰ ਦੇ ਆਰਥਿਕ ਹਾਲਾਤ ਠੀਕ ਨਹੀਂ ਹਨ ਕਿਉਂਕਿ ਮੈਂ ਡਰਾਈਵਰ ਦਾ ਕੰਮ ਕਰਦਾ ਹਾਂ ਤੇ ਬੜੀ ਮੁਸ਼ਕਲ ਨਾਲ ਕਰਜ਼ਾ ਚੁੱਕ ਕੇ ਟਵਿੰਕਲ ਨੂੰ ਇਟਲੀ ਭੇਜਿਆ ਸੀ। ਅਜੇ ਸਿਰਫ 5 ਮਹੀਨੇ ਹੀ ਹੋਏ ਸਨ।
ਬੀਤੇ 2 ਦਿਨ ਪਹਿਲਾਂ ਇਟਲੀ ਤੋਂ ਮੈਨੂੰ ਫੋਨ ਆਇਆ ਕਿ ਟਵਿੰਕਲ ਦੇ ਨਾਲ ਰਹਿਣ ਵਾਲੇ ਦੂਜੇ ਲੜਕਿਆਂ ਨੇ ਦੱਸਿਆ ਕਿ ਟਵਿੰਕਲ ਦੀ ਮੌਤ ਹੋ ਗਈ ਹੈ। ਇਸ ਖਬਰ ਨਾਲ ਪੂਰਾ ਪਰਿਵਾਰ ਟੁੱਟ ਗਿਆ ਕਿਉਂਕਿ ਟਵਿੰਕਲ ਆਪ ਉਜਵਲ ਭਵਿੱਖ ਬਣਾਉਣ ਲਈ ਗਿਆ ਸੀ।

ਪਿਤਾ ਜਗੀਰ ਸਿੰਘ ਦਾ ਕਹਿਣਾ ਹੈ ਕਿ 2 ਦਿਨ ਪਹਿਲਾਂ ਟਵਿੰਕਲ ਨਾਲ ਫੋਨ ‘ਤੇ ਗੱਲ ਹੋਈ ਸੀ ਤਾਂ ਉਹ ਬਹੁਤ ਖੁਸ਼ ਸੀ। ਅਚਾਨਕ ਮੌਤ ਦੀ ਖਬਰ ਨਾਲ ਸ਼ੱਕ ਹੈ ਕਿ ਟਵਿੰਕਲ ਨਾਲ ਕੁਝ ਗਲਤ ਹੋਇਆ ਹੈ। ਟਵਿੰਕਲ ਦੇ ਪਰਿਵਾਰ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ।