Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ

ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ

ਆਈ.ਪੀ.ਐਲ. 2025 ਦੇ ਅੱਜ ਦੇ ਫਾਈਨਲ ਵਿਚ ਪੰਜਾਬ ਨੇ ਟਾਸ ਜਿੱਤ ਲਿਆ ਹੈ ਤੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ। ਆਈਪੀਐਲ ਦੇ 18ਵੇਂ ਸੀਜ਼ਨ ਦਾ ਫਾਈਨਲ ਮੈਚ PBKS ਅਤੇ RCB ਵਿਚਕਾਰ ਨਰਿੰਦਰ ਮੋਦੀ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ।

ਟਾਸ ਦੌਰਾਨ ਦੋਵਾਂ ਕਪਤਾਨਾਂ ਨਾਲ ਮੌਜੂਦ ਕੁਮੈਂਟੇਟਰ ਰਵੀ ਸ਼ਾਸਤਰੀ ਨੇ ਗਲਤੀ ਨਾਲ ਕਿਹਾ ਕਿ ਪੰਜਾਬ ਨੇ ਟਾਸ ਜਿੱਤਿਆ ਅਤੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਜਦੋਂ ਕਿ ਸ਼੍ਰੇਅਸ ਅਈਅਰ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।ਦੋਵੇਂ ਟੀਮਾਂ ਆਈਪੀਐਲ ਵਿੱਚ ਆਪਣੇ ਪਹਿਲੇ ਖਿਤਾਬ ਦੀ ਉਡੀਕ ਕਰ ਰਹੀਆਂ ਹਨ। ਆਰਸੀਬੀ 2009, 2011 ਅਤੇ 2016 ਵਿੱਚ ਫਾਈਨਲ ਹਾਰ ਚੁੱਕੀ ਹੈ। ਦੂਜੇ ਪਾਸੇ ਪੀਬੀਕੇਐਸ 2014 ਵਿੱਚ ਖਿਤਾਬੀ ਮੈਚ ਹਾਰ ਗਈ ਸੀ। ਦੋਵੇਂ ਹੁਣ ਪਹਿਲੀ ਵਾਰ ਇਕੱਠੇ ਫਾਈਨਲ ਖੇਡ ਰਹੇ ਹਨ।