Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਆਉਣ ਵਾਲੇ ਦਿਨਾਂ ’ਚ ਹੋਰ ਵਧੇਗੀ ਸੰਘਣੀ ਧੁੰਦ ਤੇ ਠੰਢ

ਆਉਣ ਵਾਲੇ ਦਿਨਾਂ ’ਚ ਹੋਰ ਵਧੇਗੀ ਸੰਘਣੀ ਧੁੰਦ ਤੇ ਠੰਢ

ਮੌਸਮ ਵਿਭਾਗ ਮੁਤਾਬਿਕ ਰਾਤ ਅਤੇ ਸਵੇਰ ਦੇ ਸਮੇਂ ਸੰਘਣੀ ਧੁੰਦ ਛਾਈ ਰਹੇਗੀ, ਜਿਸ ਨਾਲ ਖੁਸ਼ਕ ਠੰਢ ਪੈਦਾ ਹੋਵੇਗੀ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਦੇ ਅਨੁਸਾਰ, 26 ਦਸੰਬਰ ਤੱਕ ਸੰਘਣੀ ਧੁੰਦ ਲਈ ਸੰਤਰੀ ਅਲਰਟ ਅਤੇ 29 ਦਸੰਬਰ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਅਨੁਸਾਰ, ਮੈਦਾਨੀ ਇਲਾਕਿਆਂ ਵਿੱਚ ਅਜੇ ਤੱਕ ਮੀਂਹ ਨਹੀਂ ਪਿਆ ਹੈ। ਪੰਜਾਬ ’ਚ ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।