Business Khas

Latest news
पूर्व केंद्रीय मंत्री सोम प्रकाश और हरजीत सिंह संधू के नेतृत्व में पार्टी में जताया विश्वास ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਆਪਣੇ ਵਿਭਾਗਾਂ ਵਿੱਚ ਗੇਟ ਰੈਲੀਆਂ ਡਿਪਟੀ ਕਮਿਸ਼ਨਰ ਨੇ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਸ਼ਾਨਦਾਰ ਸਫ਼ਲਤਾ ਲਈ ਜਲੰਧਰ ਦੇ ਲੋਕਾਂ ਦਾ ਕੀਤਾ ਧੰਨਵਾਦ ਬੈਂਕਾਂ ਲਈ ਮਿੱਥੇ ਗਏ ਟੀਚਿਆਂ ਤੇ ਨਤੀਜਿਆਂ ਬਾਰੇ ਕੀਤੀ ਚਰਚਾ ਡਰੱਗ ਹਾਟਸਪਾਟ ਖੇਤਰਾਂ ’ਚ ਲਗਾਏ ਜਾ ਰਹੇ ਰਜਿਸਟ੍ਰੇਸ਼ਨ-ਕਮ-ਕਰੀਅਰ ਕਾਊਂਸਲਿੰਗ ਕੈਂਪ ਅਮਰੀਕਾ 'ਚ ਨਗਰ ਕੀਰਤਨ ਦੌਰਾਨ ਭਿੜੀਆਂ ਦੋ ਧਿਰਾਂ, ਚਾਕੂ ਤੇ ਗੋਲੀਬਾਰੀ 'ਚ ਦੋ ਵਿਅਕਤੀ ਜ਼ਖ਼ਮੀ ਬੰਬੇ ਹਾਈ ਕੋਰਟ ਨੇ ਅਦਾਕਾਰਾ ਦੀ ਅਪੀਲ 'ਤੇ ਦਿੱਤਾ ਹੁਕਮ ਰੇਸ ਦੇ ਚੱਕਰ 'ਚ 5 ਸਾਲਾ ਬੱਚੀ ਤੇ ਮਾਂ ਨੂੰ ਕਾਰ ਨਾਲ ਕੁਚਲਿਆ ਸਕੇ ਭਰਾਵਾਂ ਸਮੇਤ 3 ਦੀ ਮੌਤ ਨੇ ਪੰਜਾਬ ਸਰਕਾਰ ਦੇ ਨਸ਼ਾ ਮੁਕਤੀ ਦੇ ਦਾਅਵਿਆਂ ਦੀ ਖੋਲ੍ਹੀ ਪੋਲ : ਵਿਜੇ ਸਾਂਪਲਾ ਲੋਕਾਂ ਨੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ਵਿਸ਼ਵ ਪੱਧਰੀ ਪ੍ਰਬੰਧਾਂ ਦੀ ਕੀਤੀ ਸ਼ਲਾਘਾ 
You are currently viewing ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਆਪਣੇ ਵਿਭਾਗਾਂ ਵਿੱਚ ਗੇਟ ਰੈਲੀਆਂ

ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਆਪਣੇ ਵਿਭਾਗਾਂ ਵਿੱਚ ਗੇਟ ਰੈਲੀਆਂ

ਜਲੰਧਰ, ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਦਿੱਤੇ ਸੰਘਰਸ਼ ਤਹਿਤ ਦੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਅੱਜ  ਆਪਣੇ ਵਿਭਾਗਾਂ ਵਿੱਚ ਗੇਟ ਰੈਲੀਆਂ ਕੀਤੀਆਂ।

ਤੇਜਿੰਦਰ ਸਿੰਘ ਨੰਗਲ ਪ੍ਰਧਾਨ, ਵਿਨੋਦ ਸਾਗਰ ਜਨਰਲ ਸਕੱਤਰ, ਜੋਰਾਵਰ ਸਿੰਘ ਚੇਅਰਮੈਨ ਅਤੇ ਅਮਰਪ੍ਰੀਤ ਸਿੰਘ ਪਰਮਾਰ ਨੇ ਦੱਸਿਆ ਕੇ 04 ਨਵੰਬਰ ਨੂੰ ਜਿਲੇ ਦੇ ਸਾਰੇ ਵਿਭਾਗਾਂ ਵੱਲੋਂ ਡੀ.ਸੀ. ਦਫ਼ਤਰ ਅੱਗੇ ਜਿਲਾ ਪੱਧਰੀ ਗੇਟ ਰੈਲੀ ਕਰਕੇ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ।

05 ਅਤੇ 06 ਨਵੰਬਰ ਨੂੰ ਸਮੂਹ ਕਲੈਰੀਕਲ ਵਿਭਾਗਾਂ ਵਿੱਚ ਕਲਮਛੋੜ ਹੜਤਾਲ ਕਰਕੇ ਸਮੁੱਚਾ ਕੰਮ ਬੰਦ ਰਹੇਗਾ।

ਕਿਰਪਾਲ ਸਿੰਘ, ਸੁਖਵਿੰਦਰ ਸੁੱਖੀ, ਦਵਿੰਦਰ ਭੱਟੀ, ਮਨੀਸ਼ ਸੈਣੀ, ਜਗਜੀਵਨ ਸਿੰਘ, ਰਣਜੀਤ ਰਾਵਤ, ਪਵਨ ਕੁਮਾਰ, ਜਸਵੰਤ ਸਿੰਘ, ਹਰਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਜਗਤਾਰ ਸਿੰਘ ਨੇ ਕਿਹਾ ਕੇ ਸਰਕਾਰ ਨੇ ਜੇ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਮੁਲਾਜ਼ਮਾਂ ਦੇ ਰੋਸ ਦਾ ਸਾਹਮਣਾ ਕਰਨ ਲਈ ਤਿਆਰ ਰਹੇ।