Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਡੇਰਾ ਸਿਰਸਾ ਮੁਖੀ ਨੂੰ ਚਾਲੀ ਦਿਨਾਂ ਦੀ ਪੈਰੋਲ ਮਿਲੀ

ਡੇਰਾ ਸਿਰਸਾ ਮੁਖੀ ਨੂੰ ਚਾਲੀ ਦਿਨਾਂ ਦੀ ਪੈਰੋਲ ਮਿਲੀ

ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਚਾਲੀ ਦਿਨਾਂ ਦੀ ਪੈਰੋਲ ਮਿਲਣ ਮਗਰੋਂ ਉਹ ਅੱਜ ਸਵੇਰੇ ਸਾਢੇ ਅੱਠ ਵਜੇ ਸਿਰਸਾ ਡੇਰੇ ਪੁੱਜ ਗਿਆ ਹੈ। ਡੇਰੇ ਦੀਆਂ ਸਧਵੀਆਂ ਤੇ ਪਤਰਕਾਰ ਰਾਮ ਚੰਦਰ ਛਤਰਪਤੀ ਕਤਲ ਮਾਮਲੇ ਚ ਸੁਨਾਰਿਆ ਜੇਲ੍ਹ ਵਿੱਚ ਸਜਾ ਭੁਗਤ ਰਿਹਾ ਹੈ।

ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਨੂੰ 2017 ਵਿੱਚ ਜੇਲ੍ਹ ਭੇਜਿਆ ਗਿਆ ਸੀ। ਉਸ ਤੋਂ ਬਾਅਦ ਉਹ ਕਈ ਵਾਰ ਪੈਰੋਲ ਅਤੇ ਫਰਲੋ ’ਤੇ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਪੈਰੋਲ ਦੇ ਦੌਰਾਨ ਉਸਨੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਦਾ ਆਯੋਜਨ ਕੀਤਾ, ਜਿਨ੍ਹਾਂ ਵਿੱਚ ਉਸ ਦੇ ਸ਼ਰਧਾਲੂਆਂ ਦੀ ਵੱਡੀ ਸੰਖਿਆ ਨੇ ਹਿੱਸਾ ਲਿਆ।