Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਗੱਡੀ ਟਰਾਂਸਫਰ ਕਰਵਾਉਣ ਵਿੱਚ ਆ ਰਹੀਆਂ ਮੁਸਕਲਾ

ਗੱਡੀ ਟਰਾਂਸਫਰ ਕਰਵਾਉਣ ਵਿੱਚ ਆ ਰਹੀਆਂ ਮੁਸਕਲਾ

ਗੱਡੀ ਟਰਾਂਸਫਰ ਕਰਵਾਉਣ ਵਿੱਚ ਆ ਰਹੀਆਂ ਮੁਸਕਲਾ ਦੇ ਹੱਲ ਲਈ ਟੂ ਵੀਲਰ ਡੀਲਰ ਐਸੋਸੀਏਸ਼ਨ ਦਾ ਪ੍ਰਤੀਨਿਧੀ ਮੰਡਲ ਨਿਤਨ ਕੋਹਲੀ ਨੂੰ ਮਿਲਿਆ ਵ੍ਹੀਕਲ ਟਰਾਂਸਫਰ ਕਰਵਾਉਣ ਵਿੱਚ ਆ ਰਹੀਆਂ ਮੁਸਕਲਾ ਵ੍ਹੀਕਲ ਦੀਆਂ ਸਰਕਾਰੀ ਨੰਬਰ ਪਲੇਟਾਂ ਲਾਉਣ ਦੀਆਂ ਮੁਸਕਲਾ ਅਤੇ ਪਲਿਊਸ਼ਨ ਕਰਨ ਵਿਚ ਆ ਰਹੀਆਂ ਮੁਸਕਲਾ ਦੇ ਹੱਲ ਲਈ two ਵੀਲਰ ਡੀਲਰ ਐਸੋਸੀਏਸ਼ਨ ਦੇ ਮੈਂਬਰਾਂ ਦਾ ਇਕ ਵਫ਼ਦ ਪਰਧਾਨ ਤਜਿੰਦਰ ਸਿੰਘ ਪਰਦੇਸੀ ਦੀ ਅਗਵਾਈ ਵਿੱਚ ਆਪ ਲੀਡਰ ਨਿਤਿਨ ਕੋਹਲੀ ਨੂੰ ਓਹਨਾ ਦੇ ਦਫਤਰ ਵਿਚ ਮਿਲਿਆ ਅਤੇ ਸਾਰੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਅਤੇ ਦਸਿਆ ਕਿ ਰਿਸ਼ਵਤ ਦੇਣ ਨਾਲ ਸਾਰੇ ਕੰਮ ਹੋ ਜਾਂਦੇ ਹਨ ਪਰ ਗਰੀਬ ਲੋਗ ਬੁਹਤ ਖੱਜਲ ਖੁਆਰ ਹੋ ਰਹੇ ਹਨ

ਵਫ਼ਦ ਦੇ ਮੈਂਬਰ ਹਰਪ੍ਰੀਤ ਸਿੰਘ ਨੀਟੂ ਰਾਜੂ ਮਹਿਤਾ ਅਤੇ ਮਨਪ੍ਰੀਤ ਸਿੰਘ ਬਿੰਦਰਾ ਨੇ ਪੂਰੇ ਵਿਸਥਾਰ ਨਾਲ ਸਾਰੀਆਂ ਮੁਸ਼ਕਲਾਂ ਬਾਰੇ ਦੱਸਿਆ ਅਤੇ ਇਕ ਮੰਗ ਪੱਤਰ ਵੀ ਸੌਂਪਿਆ ਜਿਸਤੇ ਨਿਤਨ ਕੋਹਲੀ ਨੇ ਸਾਰੀਆਂ ਮੁਸ਼ਕਲਾਂ ਨੂੰ ਬੁਹਤ ਧਿਆਨ ਨਾਲ ਸੁਣਿਆ ਅਤੇਮੈਂਬਰਾਂ ਨੂੰ ਯਕੀਨ ਦਿਵਾਇਆ ਕਿ ਟਰਾਂਸਪੋਰਟ ਮੰਤਰੀ ਅੱਗੇ ਡੀਲਰ ਭਰਾਵਾਂ ਦੀਆਂ ਮੁਸਕਲਾ ਰੱਖਕੇ ਉਸਦਾ ਹੱਲ ਕਰਵਾਇਆ ਜਾਵੇਗਾ ਅਤੇ ਆਮ ਲੋਗ ਨੂੰ ਕਿਸੇ ਤਰ੍ਹਾਂ ਦੀ ਪਰੇਸਾਨੀ ਨਹੀਂ ਆਣ ਦਿੱਤੀ ਜਾਵੇਗੀ ਇਸ ਮੌਕੇ ਓਹਨਾ ਨਾਲ ਜਲੰਧਰ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ ਵੀ ਮਜੂਦ ਸਨ

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਬਵੇਜਾ ਅਮਰਿੰਦਰ ਸਿੰਘ ਪੰਕਜ ਸਿੱਕਾ ਬੌਬੀ ਬਹਿਲ ਲੱਕੀ ਸਿੱਕਾ ਪਰਮਿੰਦਰ ਸਿੰਘ ਲਵਲੀ ਤਰੁਣ ਬਹਿਲ ਹਰਵਿੰਦਰ ਸਿੰਘ ਬਿੰਦਰ ਸਮੇਤ ਬੁਹਤ ਸਾਰੇ ਮੈਂਬਰ ਹਾਜਰ ਸਨ